Arvind Kejriwal Punjab Visit: ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਭਲਕੇ ਪਹਿਲੀ ਵਾਰ ਪੰਜਾਬ ਆਉਣਗੇ ਕੇਜਰੀਵਾਲ, ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਮੁਹਿੰਮ ਨੂੰ ਮਿਲੇਗੀ ਮਜ਼ਬੂਤੀ, ਵਰਕਰਾਂ ਦਾ ਵੀ ਵਧੇਗਾ ਹੌਸਲਾ
National Dengue Day 2024: देश में बढ़ रहे डेंगू के मामले, बीमारी से बचने के लिए बरतें ये सावधानियांMadhuri Dixit Birthday Special: माधुरी दीक्षित और शाहरुख खान की बेहतरीन फिल्में जिन्हें आपको मिस नहीं करना चाहिएPM Modi Nomination Photo: PM मोदी ने तीसरी बार वाराणसी लोकसभा सीट से दाखिल किया नामांकन, काल भैरो मंदिर में किए दर्शनPM Narendra Modi Photos: प्रधानमंत्री नरेंद्र मोदी ने वाराणसी के दशाश्वमेध घाट पर मां गंगा की पूजा, देखें...
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦੋ ਦਿਨ ਪੰਜਾਬ ਫੇਰੀ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਰੈਲੀ ਹੋਵੇਗੀ। ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ਹੋਵੇਗੀ । ਸ਼ਾਮ 4:00 ਵਜੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ 6 ਵਜੇ ਲਾਹੌਰੀ ਗੇਟ ਤੋਂ ਸ਼ੁਰੂ ਹੋਵੇਗਾ।ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ...
ਜੇਲ੍ਹ ਵਿੱਚ ਹੋਣ ਦੇ ਬਾਵਜੂਦ ਕੇਜਰੀਵਾਲ ਪੰਜਾਬ ਦੇ ਸਿਆਸੀ ਹਾਲਾਤ ਤੋਂ ਜਾਣੂ ਹਨ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਦੋ ਵਾਰ ਮਿਲ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ।
Punjab News Punjab Lok Sabha Elections Kejriwal Visit In Punjab
Malaysia Latest News, Malaysia Headlines
Similar News:You can also read news stories similar to this one that we have collected from other news sources.
Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Saurabh Bharadwaj meet Kejriwal: ਸੌਰਭ ਭਾਰਦਵਾਜ ਅੱਜ ਤਿਹਾੜ ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੌਰਭ ਭਾਰਦਵਾਜ CM ਕੇਜਰੀਵਾਲ ਨੂੰ ਅੱਜ ਦੁਪਹਿਰ ਨੂੰ ਤਿਹਾੜ ਚ ਮੁਲਾਕਾਤ ਕਰਨਗੇ।
Read more »
Punjab Lok Sabha Elections: CM ਮਾਨ ਦਾ ਅੱਜ ਲੁਧਿਆਣਾ ਚ ਰੋਡ ਸ਼ੋਅ, ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਚ ਕਰਨਗੇ ਪ੍ਰਚਾਰCM Bhagwant Singh Mann Road Show :CM ਮਾਨ ਦਾ ਅੱਜ ਲੁਧਿਆਣਾ ਚ ਰੋਡ ਸ਼ੋਅ ਹੈ ਅਤੇ ਇੱਥੇ ਅੱਜ ਉਹ ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਚ ਪ੍ਰਚਾਰ ਕਰਨਗੇ।
Read more »
Lok Sabha Elections 2024: CM ਮਾਨ ਅੱਜ ਪਟਿਆਲਾ ਤੇ ਮਲੇਰਕੋਟਲਾ ਚ ਕਰਨਗੇ ਚੋਣ ਪ੍ਰਚਾਰPunjab Lok Sabha Elections 2024: CM ਮਾਨ ਅੱਜ ਦੋ ਮੰਤਰੀਆਂ ਲਈ ਪੂਰੀ ਕੋਸ਼ਿਸ਼ ਕਰਨਗੇ। CM ਭਗਵੰਤ ਮਾਨ ਪਟਿਆਲਾ ਅਤੇ ਮਲੇਰਕੋਟਲਾ ਚੋਣ ਪ੍ਰਚਾਰ ਕਰਨਗੇ।
Read more »
Arvind Kejriwal Meeting: ਤਿਹਾੜ ਤੋਂ ਬਾਹਰ ਆਉਂਦੇ ਹੀ CM ਕੇਜਰੀਵਾਲ ਐਕਸ਼ਨ ਚ, MLAs ਨਾਲ ਕਰਨਗੇ ਅੱਜ ਮੀਟਿੰਗArvind Kejriwal Meeting: ਤਿਹਾੜ ਤੋਂ ਬਾਹਰ ਆਉਂਦੇ ਹੀ CM ਕੇਜਰੀਵਾਲ ਐਕਸ਼ਨ ਚ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ।
Read more »
Arvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆArvind Kejriwal News: ਸੂਤਰਾਂ ਮੁਤਾਬਕ ਜੇਲ੍ਹ ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ।
Read more »
Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
Read more »