Arvind Kejriwal News: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।
Arvind Kejriwal News: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਜੇਲ੍ਹ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।Weekly Rashifal: मेष से लेकर मीन राशि वाले जातकों के लिए कैसा रहेगा अप्रैल माह की आखिरी सप्ताह, जानें क्या है आज का राशिफलAaj Ka Rashifal 28 April 2024: मीन राशि वालों को अपने विरोधियों से रहना होगा सावधान, जानें क्या है आपका आज का राशिफलHome Remedies: ਕੀ ਤੇਜ਼ ਧੁੱਪ ਤੇ ਗਰਮੀ ਕਾਰਨ ਹੋ ਰਿਹਾ ਹੈ ਸਿਰ ਦਰਦ ? ਤਾਂ ਹੋ ਜਾਓ ਸਾਵਧਾਨ, ਫਾਲੋ ਕਰੋ ਇਹ ਟਿਪਸ30 ਅਪ੍ਰੈਲ ਨੂੰ ਮੁੱਖ ਮੰਤਰੀ...
ਮੀਟਿੰਗ ਦਾ ਸਮਾਂ ਦੁਪਹਿਰ ਦਾ ਮਿੱਥਿਆ ਗਿਆ ਹੈ। ਇਹ ਦੂਜੀ ਵਾਰ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲਣਗੇ। ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਪਹਿਲਾਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲਣ ਦਿੱਲੀ ਦੀ ਤਿਹਾੜ ਜੇਲ੍ਹ ਪਹੁੰਚੇ ਸਨ ਤਾਂ ਅਰਵਿੰਦ ਕੇਜਰੀਵਾਲ ਨੂੰ ਅਪਰਾਧੀ ਦਾ ਪਹਿਰਾਵਾ ਪਹਿਨ ਕੇ ਭਗਵੰਤ ਮਾਨ ਨੂੰ ਮਿਲਣ ਦਿੱਤਾ ਗਿਆ ਸੀ।
ਦੋਵਾਂ ਦੀ ਮੁਲਾਕਾਤ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਕੋਈ ਅਪਰਾਧੀ ਹੋਵੇ। ਸਾਡੀ ਮੁਲਾਕਾਤ ਦੌਰਾਨ ਵਿਚਕਾਰ ਸ਼ੀਸ਼ੇ ਦੀ ਕੰਧ ਲਗਾਈ ਗਈ ਸੀ।
Arvind Kejriwal Tihar Jail Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Malaysia Latest News, Malaysia Headlines
Similar News:You can also read news stories similar to this one that we have collected from other news sources.
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Read more »
Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Saurabh Bharadwaj meet Kejriwal: ਸੌਰਭ ਭਾਰਦਵਾਜ ਅੱਜ ਤਿਹਾੜ ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੌਰਭ ਭਾਰਦਵਾਜ CM ਕੇਜਰੀਵਾਲ ਨੂੰ ਅੱਜ ਦੁਪਹਿਰ ਨੂੰ ਤਿਹਾੜ ਚ ਮੁਲਾਕਾਤ ਕਰਨਗੇ।
Read more »
Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
Read more »
Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
Read more »
Lok Sabha Elections 2024: ਅੱਜ ਦੁਆਬੇ ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ ਤੇ ਜਨਸਭਾ ਨੂੰ ਕਰਨਗੇ ਸੰਬੋਧਨLok Sabha Elections 2024: ਦੋਆਬੇ ਚ ਮੁੱਖ ਮੰਤਰੀ ਭਗਵੰਤ ਮਾਨ ਗਰਜਣਗੇ। ਹੁਸ਼ਿਆਰਪੁਰ ਦੇ ਚੱਬੇਵਾਲ ਚ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਜਨਸਭਾ ਨੂੰ ਸੰਬੋਧਤ ਕਰਨਗੇ।
Read more »
Aap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ।
Read more »