Arvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ। ਸੁਪਰੀਮ ਕੋਰਟ ਨੇ ਅਗਲੀ ਸੁਣਵਾਈ 29 ਅਪ੍ਰੈਲ ਰੱਖੀ ਹੈ। Chaitra Navratri 2024 Day 7: चैत्र नवरात्रि के सातवें दिन करें मां कालरात्रि की पूजा, जानिए पूजा विधि, मंत्र और भोगAcidity Home Remedy: ਵਰਤ ਦੌਰਾਨ ਭੁੱਖੇ ਰਹਿਣ ਨਾਲ ਬਣਦੀ ਹੈ ਗੈਸ ਤਾਂ ਅਪਣਾਓ ਇਹ ਆਸਾਨ ਘਰੇਲੂ...
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ। ਸੁਪਰੀਮ ਕੋਰਟ ਨੇ ਅਗਲੀ ਸੁਣਵਾਈ 29 ਅਪ੍ਰੈਲ ਰੱਖੀ ਹੈ। ਸਿਖਰਲੀ ਅਦਾਲਤ ਨੇ ਈਡੀ ਨੂੰ 24 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
Arvind Kejriwal Arrest Tihar Jail ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ Lok Sabh Elections 2024 Delhi CM In Tihar Jail Bhagwant Mann To Meet CM Arvind Kejriwal Arvind Kejriwal Supreme Court ED Notice
Malaysia Latest News, Malaysia Headlines
Similar News:You can also read news stories similar to this one that we have collected from other news sources.
Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
Read more »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Read more »
SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Read more »
Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
Read more »
Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
Read more »
BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Read more »