Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟ

Arvind Kejriwal News News

Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟ
Punjab CM Bhagwant MannArvind Kejriwal Arrest Tihar Jailਅਰਵਿੰਦ ਕੇਜਰੀਵਾਲ
  • 📰 Zee News
  • ⏱ Reading Time:
  • 37 sec. here
  • 9 min. at publisher
  • 📊 Quality Score:
  • News: 42%
  • Publisher: 63%

Bhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।

Bhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ 'ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।

SAD Lok Sabha Candidates: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾਇਆ; ਦੇਖੋ ਕਿਸ ਨੂੰ ਕਿਥੋਂ ਉਮੀਦਵਾਰ ਐਲਾਨਿਆAaj Ka Rashifal 14 April 2024: वृषभ और धनु राशि वाले जातक जानें क्या है आपके लिए कैसा रहेगा आज का दिनAaj Ka Rashifal 11 April 2024: मकर राशि वालों को आज हो सकता है आर्थिक नुकसान, जानें क्या है आपका आज का राशिफलHarsh Likhari: ਜਾਣੋ ਕੌਣ ਹੈ ਹਰਸ਼ ਲਿਖਾਰੀ! ਸਿੱਧੂ ਮੂਸੇਵਾਲਾ ਤੋਂ ਪ੍ਰੇਰਿਤ ਹੋ ਕੇ ਵਿਦੇਸ਼ਾਂ 'ਚ ਖੱਟਿਆ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ‘ਮੁਲਕਾਤ ਜੰਗਲਾ’ ਦੇ ਅੰਦਰ ਸਖ਼ਤ ਸੁਰੱਖਿਆ ਹੇਠ ਦੁਪਹਿਰ ਬਾਅਦ ਹੋਵੇਗੀ ਕਿਉਂਕਿ ਮਾਨ ਕੋਲ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Punjab CM Bhagwant Mann Arvind Kejriwal Arrest Tihar Jail ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ Lok Sabh Elections 2024 Delhi CM In Tihar Jail Bhagwant Mann To Meet CM Arvind Kejriwal

Malaysia Latest News, Malaysia Headlines

Similar News:You can also read news stories similar to this one that we have collected from other news sources.

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Read more »

Earthquake News:ਪਾਪੂਆ ਨਿਊ ਗਿਨੀ ਚ ਆਇਆ ਭੂਚਾਲ, ਤੀਬਰਤਾ 6.9; ਸੁਨਾਮੀ ਦਾ ਕੋਈ ਖ਼ਤਰਾ ਨਹੀਂEarthquake News:ਪਾਪੂਆ ਨਿਊ ਗਿਨੀ ਚ ਆਇਆ ਭੂਚਾਲ, ਤੀਬਰਤਾ 6.9; ਸੁਨਾਮੀ ਦਾ ਕੋਈ ਖ਼ਤਰਾ ਨਹੀਂEarthquake News: ਪਾਪੂਆ ਨਿਊ ਗਿਨੀ ਪ੍ਰਸ਼ਾਂਤ ਮਹਾਸਾਗਰ ਦੇ ਆਲੇ-ਦੁਆਲੇ ਰਿੰਗ ਆਫ਼ ਫਾਇਰ ਤੇ ਸਥਿਤ ਹੈ, ਜਿੱਥੇ ਦੁਨੀਆ ਦੇ ਜ਼ਿਆਦਾਤਰ ਭੂਚਾਲ ਅਤੇ ਜਵਾਲਾਮੁਖੀ ਕਿਰਿਆਵਾਂ ਹੁੰਦੀਆਂ ਹਨ।
Read more »

केजरीवाल की कस्टडी का आज आखिरी दिन: राउज एवेन्यू कोर्ट में पेश किए जाएंगे; सुप्रीम कोर्ट में भी दिल्ली सीएम...केजरीवाल की कस्टडी का आज आखिरी दिन: राउज एवेन्यू कोर्ट में पेश किए जाएंगे; सुप्रीम कोर्ट में भी दिल्ली सीएम...Delhi CM Arvind Kejriwal ED Case Supreme Court Hearing Updates; Follow Delhi Chief Minister Liquor Scam Case Latest Updates On Dainik Bhaskar
Read more »

Amritsar Jail News: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚ ਲਾਪਰਵਾਹੀ ਨਾਲ 4 ਹਵਾਲਾਤੀਆਂ ਦੀ ਹੋਈ ਮੌਤ; ਪਰਿਵਾਰ ਨੇ ਲਗਾਏ ਦੋਸ਼Amritsar Jail News: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚ ਲਾਪਰਵਾਹੀ ਨਾਲ 4 ਹਵਾਲਾਤੀਆਂ ਦੀ ਹੋਈ ਮੌਤ; ਪਰਿਵਾਰ ਨੇ ਲਗਾਏ ਦੋਸ਼Amritsar Jail News: ਉਨ੍ਹਾਂ ਨੇ ਕਿਹਾ ਕਿ ਅੱਜ ਚਾਰ ਲਾਸ਼ਾਂ ਕੇਂਦਰੀ ਜੇਲ੍ਹ ਵਿਚੋਂ ਪੋਸਟਮਾਰਟਮ ਲਈ ਆਈਆਂ ਹਨ।
Read more »

Arvind Kejriwal Net Worth: पर्क्‍स, सैलरी, अलाउंस... शराब घोटाले में गिरफ्तार दिल्‍ली के CM अरविंद केजरीवाल की नेटवर्थ कितनी?Arvind Kejriwal Net Worth: पर्क्‍स, सैलरी, अलाउंस... शराब घोटाले में गिरफ्तार दिल्‍ली के CM अरविंद केजरीवाल की नेटवर्थ कितनी?दिल्‍ली के सीएम अरविंद केजरीवाल जेल में हैं। हाल में प्रवर्तन निदेशालय (ईडी) ने उन्‍हें गिरफ्तार किया था। दिल्‍ली शराब घोटाले में केजरीवाल की गिरफ्तारी हुई है। साल 2020 के चुनावी हलफनामे में उन्होंने अपनी संपत्ति के बारे में बताया था। इसके मुताबिक, उनकी नेटवर्थ 3.
Read more »

BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Read more »



Render Time: 2025-02-24 20:11:08