ਇਸ ਮੌਕੇ ਵਕੀਲ ਨੇ ਕਿਹਾ ਕਿ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਵਜੋਂ ਕੋਈ ਵੀ ਕੰਮ ਨਾ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕੋਰਟ ਨੇ ਕੇਜਰੀਵਾਲ ਦੇ ਭਾਸ਼ਣ ਅਤੇ ਚੋਣ ਪ੍ਰਚਾਰ ਸਬੰਧੀ ਕੋਈ ਰੋਕ ਨਹੀਂ ਲਗਾਈ।
Reed Ki Haddi: रीढ़ की हड्डी में क्यों बढ़ता जा रहा है दर्द, जाने इसके कारण और उपचारWorld Lupus Day 2024: क्यों मनाया जाता है ल्यूपस डे? जानें इस दिन का इतिहास और मेहत्वRashifal: सिंह और वृश्चिक राशि वालों को आज रहना होगा सावधान, हो सकता है आर्थिक नुकसानVijay Deverakonda Birthday Special: साउथ के जाने माने सुपरस्टार के जन्मदिन पर देखें उनकी कुछ हिट फिल्में
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 50 ਦਿਨਾਂ ਬਾਅਦ ਸੁਪਰੀਮ ਕੋਰਟ ਨੇ ਅੰਤਰਿਮ ਜਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਸ਼ਰਤਾਂ ਸਮੇਤ ਇਹ ਜਮਾਨਤ ਦਿੱਤੀ ਹੈ। ਕੇਜਰੀਵਾਲ ਨੂੰ 1 ਜੂਨ ਤੱਕ ਜਮਾਨਤ ਦਿੱਤੀ ਹੈ। 2 ਜੂਨ ਨੂੰ ਮੁੜ ਤੋਂ ਉਨ੍ਹਾਂ ਨੂੰ ਸਰੰਡਰ ਕਰਨਾ ਹੋਵੇਗਾ। ਅਦਾਲਤ ਨੇ ਕਿਹਾ ਹੈ ਕਿ ਸੀਐਮ ਕੇਜਰੀਵਾਲ ਦੇ ਚੋਣ ਪ੍ਰਚਾਰ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਪਾਰਟੀ ਲਈ ਪ੍ਰਚਾਰ ਕਰ ਸਕਦੇ ਹਨ।
ਦੱਸ ਦੇਈਏ ਕਿ ਸੀਐਮ ਕੇਜਰੀਵਾਲ ਨੇ 4 ਜੂਨ ਤੱਕ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਡੇਢ ਸਾਲ ਤੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਅਜਿਹੀ ਸਥਿਤੀ ਵਿੱਚ 21 ਦਿਨਾਂ ਦੀ ਜ਼ਮਾਨਤ ਕੁਝ ਨਹੀਂ ਕਰੇਗੀ। ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਅਦਾਲਤ ਨੇ ਅੱਗੇ ਕਿਹਾ ਕਿ ਸਾਨੂੰ ਕੋਈ ਸਾਂਝੀ ਲਾਈਨ ਨਹੀਂ ਖਿੱਚਣੀ ਚਾਹੀਦੀ। ਉਨ੍ਹਾਂ ਨੂੰ ਮਾਰਚ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਹਿਲਾਂ ਜਾਂ ਬਾਅਦ ਵਿਚ ਵੀ ਗ੍ਰਿਫਤਾਰ ਕੀਤਾ ਜਾ...
ਵਕੀਲ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਅਰਵਿੰਦ ਕੇਜਰੀਵਾਲ ਨੂੰ ਅੱਜ ਹੀ ਜੇਲ੍ਹ ਚੋਂ ਰਿਹਾਈ ਹੋਵੇ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਨੀਤੀ ਘਪਲੇ 'ਚ ਗ੍ਰਿਫਤਾਰੀ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਬੀਤੇ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਕਈ ਅਹਿਮ ਸਵਾਲ ਪੁੱਛੇ ਸਨ। ਸੁਪਰੀਮ ਕੋਰਟ ਨੇ ਜਾਂਚ 'ਚ ਦੇਰੀ 'ਤੇ ਈਡੀ ਨੂੰ ਸਵਾਲ ਕੀਤਾ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਗਵਾਹਾਂ ਅਤੇ ਮੁਲਜ਼ਮਾਂ ਨੂੰ ਸਿੱਧੇ ਸਵਾਲ ਕਿਉਂ ਨਹੀਂ ਪੁੱਛੇ ਗਏ। ਅਦਾਲਤ ਨੇ ਈਡੀ ਵੱਲੋਂ ਜਾਂਚ ਵਿੱਚ ਲੱਗੇ ਸਮੇਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਚੀਜ਼ਾਂ ਨੂੰ ਸਾਹਮਣੇ ਲਿਆਉਣ ਵਿੱਚ ਦੋ ਸਾਲ ਲੱਗ ਗਏ।Supreme Courtਬਠਿੰਡਾ ਤੋਂ ਆਮ ਆਦਮੀ...
Delhi Excise Policy Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Malaysia Latest News, Malaysia Headlines
Similar News:You can also read news stories similar to this one that we have collected from other news sources.
Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
Read more »
Arvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆArvind Kejriwal News: ਸੂਤਰਾਂ ਮੁਤਾਬਕ ਜੇਲ੍ਹ ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ।
Read more »
Arvind Kejriwal News: ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤArvind Kejriwal News: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।
Read more »
Arvind Kejriwal News: ਕੀ ਕੇਜਰੀਵਾਲ ਨੂੰ ਮਿਲੇਗੀ ਜ਼ਮਾਨਤ? ਅੱਜ ਲਿਆ ਜਾਵੇਗਾ ਵੱਡਾ ਫੈਸਲਾArvind Kejriwal News: ਕੇਜਰੀਵਾਲ ਨੂੰ ਮਿਲੇਗੀ ਜ਼ਮਾਨਤ, ਇਸ ਨੂੰ ਲੈ ਕੇ ਸ਼ੁੱਕਰਵਾਰ ਅੱਜ ਵੱਡਾ ਫੈਸਲਾ ਲਿਆ ਜਾਵੇਗਾ।
Read more »
Arvind Kejriwal News: ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਵਾਲੀ ਪਟੀਸ਼ਨ ਤੇ ਪਟੀਸ਼ਨਕਰਤਾ ਨੂੰ 75 ਹਜ਼ਾਰ ਰੁਪਏ ਜੁਰਮਾਨਾ, ਜਾਣੋ ਕਾਰਨArvind Kejriwal News: ਅਜਿਹੀ ਪਟੀਸ਼ਨ ਚ ਅਰਵਿੰਦ ਕੇਜਰੀਵਾਲ ਦੀ ਤਰਫੋਂ ਪੇਸ਼ ਹੋਏ ਵਕੀਲ ਰਾਹੁਲ ਮਹਿਰਾ ਦੇ ਕਾਰਜਕਾਲ ਤੱਕ ਸਾਰੇ ਮਾਮਲਿਆਂ ਚ ਅੰਤ੍ਰਿਮ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਸ ਅਰਜ਼ੀ ਦਾ ਵਿਰੋਧ ਵੀ ਕੀਤਾ। ਦਿੱਲੀ ਹਾਈ ਕੋਰਟ ਦਾ ਹੁਕਮ ਹੈ ਕਿ ਪਟੀਸ਼ਨ ਮੈਰਿਟ ਤੋਂ ਬਿਨਾਂ ਹੈ।
Read more »
Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Saurabh Bharadwaj meet Kejriwal: ਸੌਰਭ ਭਾਰਦਵਾਜ ਅੱਜ ਤਿਹਾੜ ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੌਰਭ ਭਾਰਦਵਾਜ CM ਕੇਜਰੀਵਾਲ ਨੂੰ ਅੱਜ ਦੁਪਹਿਰ ਨੂੰ ਤਿਹਾੜ ਚ ਮੁਲਾਕਾਤ ਕਰਨਗੇ।
Read more »