AAP Conference: ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ਼ 2 ਸਾਲਾਂ ਦੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਵਿੱਚ ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੀ ਕਦੇ ਵੀ ਗੱਲ ਨਹੀਂ ਕਰਦੇ।
AAP Conference: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਭਾਜਪਾ ਦੀ ਸਰਕਾਰ ਇਸ ਵਾਰ ਨਹੀਂ ਆਵੇਗੀ।Amrinder Gill Birthday: ਮਸ਼ਹੂਰ ਗਾਇਕ ਅਮਰਿੰਦਰ ਗਿੱਲ ਦਾ ਅੱਜ ਜਨਮਦਿਨ, ਜਾਣੋ ਅਦਾਕਾਰ ਦੀਆਂ ਫ਼ਿਲਮਾਂ ਤੇ ਫੇਮਸ ਗੀਤSurjit Patar DeathAaj Ka Rashifal 11 May 2024
Aaj Ka Rashifal 11 May 2024: तुला और मीन राशि वालों के लिए उतार-चढ़ाव भरा रहेगा आज का दिन, जानें क्या है आज का दिन AAP Conference: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਨੂੰਮਾਨ ਮੰਦਿਰ ਵਿੱਚ ਮੱਥਾ ਟੇਕਣ ਤੋਂ ਬਾਅਦ 'ਆਪ' ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਉਪਰ ਨਿਸ਼ਾਨੇ ਸਾਧੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਲ੍ਹ ਵਿੱਚ ਰਹਿੰਦੇ ਹੋਏ ਵੀ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦੇ ਲੋਕਾਂ ਦੀ ਚਿੰਤਾ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ਼ 2 ਸਾਲਾਂ ਦੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਵਿੱਚ ਬੇਰੁਜ਼ਗਾਰੀ, ਸਿਹਤ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ National News Punjab National News In Punjabi Latest National News In Punjabi National India News National India News In Punjabi National News Today National News Today In Punjabi
Malaysia Latest News, Malaysia Headlines
Similar News:You can also read news stories similar to this one that we have collected from other news sources.
Punjab News: ਸੜਕ ਸੁਰੱਖਿਆ ਫੋਰਸ ਨੇ 90 ਦਿਨਾਂ ਚ ਬਚਾਈਆਂ ਕੀਮਤੀ ਜਾਨਾਂPunjab News: ਇਹ ਨਾ ਸਿਰਫ਼ ਐਮਰਜੈਂਸੀ ਸਥਿਤੀਆਂ ਦਾ ਜਵਾਬ ਦੇਣ ਲਈ ਬਲਕਿ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਸੁਰੱਖਿਅਤ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਐਸਐਸਐਫ ਦੇ ਸਮਰਪਣ ਨੂੰ ਦਰਸਾਉਂਦਾ ਹੈ।
Read more »
Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
Read more »
Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Saurabh Bharadwaj meet Kejriwal: ਸੌਰਭ ਭਾਰਦਵਾਜ ਅੱਜ ਤਿਹਾੜ ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੌਰਭ ਭਾਰਦਵਾਜ CM ਕੇਜਰੀਵਾਲ ਨੂੰ ਅੱਜ ਦੁਪਹਿਰ ਨੂੰ ਤਿਹਾੜ ਚ ਮੁਲਾਕਾਤ ਕਰਨਗੇ।
Read more »
Lok Sabha Election 2024: CM ਮਾਨ ਅੱਜ ਫਿਰੋਜ਼ਪੁਰ ਤੇ ਮੋਗਾ ਚ ਕਰਨਗੇ ਰੋਡ ਸ਼ੋਅ, ਕਾਕਾ ਬਰਾੜਾ ਲਈ ਵੋਟਾਂ ਮੰਗਣਗੇCM Bhagwant Mann Road Show: CM ਮਾਨ ਅੱਜ ਫਿਰੋਜ਼ਪੁਰ ਚ ਰੋਡ ਸ਼ੋਅ ਕਰਨਗੇ ਤੇ ਕਾਕਾ ਬਰਾੜਾ ਲਈ ਵੋਟਾਂ ਮੰਗਣਗੇ, ਫਰੀਦਕੋਟ ਵਿੱਚ ਕਰਮਜੀਤ ਅਨਮੋਲ ਲਈ ਰੈਲੀ
Read more »
Arvind Kejriwal News: ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤArvind Kejriwal News: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।
Read more »
EVM-VVPAT Case: SC ਨੇ VVPAT ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਕੀਤੀਆਂ ਖਾਰਜ, ਬੈਲਟ ਪੇਪਰ ਦੀ ਮੰਗ ਨੂੰ ਕੀਤਾ ਰੱਦEVM-VVPAT Case: SC ਨੇ VVPAT ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਕੀਤੀਆਂ ਖਾਰਜ, ਬੈਲਟ ਪੇਪਰ ਦੀ ਮੰਗ ਨੂੰ ਕੀਤਾ ਰੱਦ
Read more »