Farmers Protest News: ਇਸ ਲਈ ਉਹ ਕਿਸਾਨਾਂ ਦਾ ਸਾਹਮਣਾ ਨਹੀਂ ਕਰ ਰਹੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਐਲਾਨ ਜਿਸ ਵਿੱਚ ਸ਼ਾਂਤਮਈ ਤਰੀਕੇ ਨਾਲ ਭਾਜਪਾ ਆਗੂਆਂ ਸਵਾਲ ਕਰਨ ਕੋਈ ਸ਼ਰਾਰਤ ਨਾ ਕੀਤੀ ਜਾਵੇ।
Farmers Protest News: ਫਰੀਦਕੋਟ ਲੋਕ ਸਭਾ ਸੀਟ ਦੇ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਨੂੰ ਲਗਾਤਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Sachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजरAaj Ka Rashifal 24 April 2024: मकर राशि वालों को किसी करीबी से मिल सकता है धोखा, वैवाहिक जीवन में हो सकता है आपसी कलहManoj Bajpayee Birthday: 'द फैमिली मैन' से लेकर 'किलर सूप' तक, अभिनेता के जन्मदिन पर जरूर देखें ये ओटीटी रिलीजAaj ka Rashifal 23...
ਇਥੋਂ ਤੱਕ ਕਿ ਜਿਸ ਰਸਤੇ ਤੋਂ ਭਾਜਪਾ ਲੀਡਰ ਵੱਲੋਂ ਲੰਘਿਆ ਜਾਣਾ ਸੀ ਉਸ ਨੂੰ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਸਤਾ ਖੋਲ੍ਹ ਕੇ ਇਕ ਪਾਸੇ ਹੋਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਵਿਰੋਧ ਜਤਾਉਣ ਲਈ ਕਿਹਾ ਗਿਆ ਪਰ ਕਿਸਾਨਾਂ ਵੱਲੋਂ ਪੁਲਿਸ ਨੂੰ ਕੋਈ ਸਮਰਥਨ ਨਾ ਦਿੰਦੇ ਦੇਖ ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਇਸ ਮੌਕੇ ਕਿਸਾਨ ਆਗੂ ਪਾਲ ਸਿੰਘ ਨੇ ਕਿਹਾ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੀ ਪਰ ਪੁਲਿਸ ਜ਼ਬਰਦਸਤੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਕੇ ਪੁਲਿਸ ਲਾਈਨ ਲੈ ਆਈ। ਉਨ੍ਹਾਂ ਕਿਹਾ ਕੇ ਉਹ ਲਗਾਤਾਰ ਬੀਜੇਪੀ ਆਗੂਆਂ ਤੋਂ ਆਪਣੇ ਸਵਾਲਾਂ ਦਾ ਜਵਾਬ ਮੰਗ ਰਹੇ ਹਨ ਪਰ ਉਨ੍ਹਾਂ ਕੋਲ ਕਿਸੇ ਸਵਾਲ ਦਾ ਜਵਾਬ ਨਹੀਂ ਹੈ। ਇਸ ਲਈ ਉਹ ਕਿਸਾਨਾਂ ਦਾ ਸਾਹਮਣਾ ਨਹੀਂ ਕਰ ਰਹੇ। ਪਿੰਡ ਅਰਾਈਆਂ ਵਾਲਾ ਕਲਾ ਵਿੱਚ ਪਹੁੰਚੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਿਰਫ਼ ਉਨ੍ਹਾਂ ਦਾ ਹੀ ਵਿਰੋਧ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੈਂ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹਾਂ। ਇਸ ਲਈ ਮੈਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਅੱਜ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਹ ਪਿੰਡ ਵਿੱਚ ਪਹੁੰਚ ਪਾਏ ਹਨ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Hans Raj Hans News Farmers Protest Faridkot News
Malaysia Latest News, Malaysia Headlines
Similar News:You can also read news stories similar to this one that we have collected from other news sources.
Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
Read more »
Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧMoga News: ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ ਤੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।
Read more »
Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
Read more »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
Read more »
Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾLudhiana Accident News: ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਦੋਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Read more »
Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
Read more »