High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ

Crime News Punjabi News

High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ
Today Crime News PunjabiCrime News In PunjabiLatest Crime News In Punjabi
  • 📰 Zee News
  • ⏱ Reading Time:
  • 55 sec. here
  • 9 min. at publisher
  • 📊 Quality Score:
  • News: 49%
  • Publisher: 63%

High Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।

High Court News: ਲਾਰੈਂਸ ਇੰਟਰਵਿਊ ਮਾਮਲੇ 'ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਏਡੀਜੀਪੀ ਜੇਲ੍ਹ ਵੀਡਿਓ ਕਾਨਫਰੰਸ ਰਾਹੀਂ ਪੇਸ਼ ਹੋਏ। ਪਿਛਲੇ ਆਰਡਰ ਵਿੱਚ ਜੇਲ੍ਹਾਂ ਵਿੱਚ ਕਿੰਨੇ ਮੋਬਾਈਲ ਫੋਨ ਰਿਕਵਰ ਕੀਤੇ ਗਏ, ਕਿੰਨੀਆਂ FIR ਦਰਜ ਕੀਤੀਆਂ ਗਈਆਂ ਹਨ, ਇਨ੍ਹਾਂ ਦੇ ਡਾਟੇ ਦਾ ਜਵਾਬ ਮੰਗਿਆ ਗਿਆ ਸੀ ਪਰ ਪੂਰKangana Ranaut: BJP प्रत्याशी कंगना रनौत ने धर्मशाला में तिब्बती धर्मगुरु दलाई लामा से की मुलाकात, जयराम ठाकुर भी रहे मौजूदChaitra Navratri 2024 Day 7: चैत्र नवरात्रि के सातवें दिन करें मां कालरात्रि की पूजा, जानिए पूजा विधि,...

SAD Lok Sabha Candidates: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾਇਆ; ਦੇਖੋ ਕਿਸ ਨੂੰ ਕਿਥੋਂ ਉਮੀਦਵਾਰ ਐਲਾਨਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਏਡੀਜੀਪੀ ਜੇਲ੍ਹ ਵੀਡਿਓ ਕਾਨਫਰੰਸ ਰਾਹੀਂ ਪੇਸ਼ ਹੋਏ। ਪਿਛਲੇ ਆਰਡਰ ਵਿੱਚ ਜੇਲ੍ਹਾਂ ਵਿੱਚ ਕਿੰਨੇ ਮੋਬਾਈਲ ਫੋਨ ਰਿਕਵਰ ਕੀਤੇ ਗਏ, ਕਿੰਨੀਆਂ FIR ਦਰਜ ਕੀਤੀਆਂ ਗਈਆਂ ਹਨ, ਇਨ੍ਹਾਂ ਦੇ ਡਾਟੇ ਦਾ ਜਵਾਬ ਮੰਗਿਆ ਗਿਆ ਸੀ ਪਰ ਪੂਰਾ ਡਾਟਾ ਨਾ ਦੇਣ ਉਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਇਸ ਐਫੀਡੇਵਿਟ ਤੋਂ ਸੰਤੁਸ਼ਟ ਨਹੀਂ ਸੀ। ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Today Crime News Punjabi Crime News In Punjabi Latest Crime News In Punjabi Top Crime News Punjabi Lawrence Bishnoi Interview High Court ADGP Jail

Malaysia Latest News, Malaysia Headlines

Similar News:You can also read news stories similar to this one that we have collected from other news sources.

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Read more »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Read more »

Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
Read more »

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
Read more »

Earthquake News:ਪਾਪੂਆ ਨਿਊ ਗਿਨੀ ਚ ਆਇਆ ਭੂਚਾਲ, ਤੀਬਰਤਾ 6.9; ਸੁਨਾਮੀ ਦਾ ਕੋਈ ਖ਼ਤਰਾ ਨਹੀਂEarthquake News:ਪਾਪੂਆ ਨਿਊ ਗਿਨੀ ਚ ਆਇਆ ਭੂਚਾਲ, ਤੀਬਰਤਾ 6.9; ਸੁਨਾਮੀ ਦਾ ਕੋਈ ਖ਼ਤਰਾ ਨਹੀਂEarthquake News: ਪਾਪੂਆ ਨਿਊ ਗਿਨੀ ਪ੍ਰਸ਼ਾਂਤ ਮਹਾਸਾਗਰ ਦੇ ਆਲੇ-ਦੁਆਲੇ ਰਿੰਗ ਆਫ਼ ਫਾਇਰ ਤੇ ਸਥਿਤ ਹੈ, ਜਿੱਥੇ ਦੁਨੀਆ ਦੇ ਜ਼ਿਆਦਾਤਰ ਭੂਚਾਲ ਅਤੇ ਜਵਾਲਾਮੁਖੀ ਕਿਰਿਆਵਾਂ ਹੁੰਦੀਆਂ ਹਨ।
Read more »

Solar eclipse Photo: ...ਜਦੋਂ ਬ੍ਰਹਿਮੰਡ ਦੇ ਵੱਡੇ ਹਿੱਸਿਆਂ ਚ ਹਨੇਰਾ, ਤਾਂ ਸੂਰਜ ਦੇਵਤਾ ਤੱਕ ਕਿਵੇਂ ਪਹੁੰਚਿਆ ਜਹਾਜ਼? ਵੇਖੋ ਦੁਰਲੱਭ ਤਸਵੀਰSolar eclipse Photo: ...ਜਦੋਂ ਬ੍ਰਹਿਮੰਡ ਦੇ ਵੱਡੇ ਹਿੱਸਿਆਂ ਚ ਹਨੇਰਾ, ਤਾਂ ਸੂਰਜ ਦੇਵਤਾ ਤੱਕ ਕਿਵੇਂ ਪਹੁੰਚਿਆ ਜਹਾਜ਼? ਵੇਖੋ ਦੁਰਲੱਭ ਤਸਵੀਰSolar eclipse Photo: ਬ੍ਰਹਿਮੰਡ ਦੇ ਵੱਡੇ ਹਿੱਸਿਆਂ ਚ ਹਨੇਰਾ, ਤਾਂ ਸੂਰਜ ਦੇਵਤਾ ਤੱਕ ਜਹਾਜ਼ ਕਿਵੇਂ ਪਹੁੰਚਿਆ ? ਵੇਖੋ ਦੁਰਲੱਭ ਤਸਵੀਰ
Read more »



Render Time: 2025-02-24 13:08:38