Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰ

Punjabi News News

Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 28 sec. here
  • 19 min. at publisher
  • 📊 Quality Score:
  • News: 73%
  • Publisher: 63%

Himmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਸਾਲ ਦਾ ਅੰਤਿਮ ਸਸਕਾਰ ਨਾਭਾ ਦੀਆਂ ਸ਼ਾਹੀ ਸਮਾਧਾਂ ਵਿੱਚ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ। ਮਹਾਰਾਜਾ ਪ੍ਰਤਾਪ ਸਿੰਘ ਦੇ ਪੁੱਤਰ ਸਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੇ ਵੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀAaj Ka Rashifal 20 May 2024: कुंभ राशि वाले जातक आज ना रहें दूसरों पर निर्भर, जानें क्या है आपका आज का राशिफलWorld Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके...

ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਸਾਲ ਦਾ ਅੰਤਿਮ ਸਸਕਾਰ ਨਾਭਾ ਦੀਆਂ ਸ਼ਾਹੀ ਸਮਾਧਾਂ ਵਿੱਚ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ। ਮਹਾਰਾਜਾ ਪ੍ਰਤਾਪ ਸਿੰਘ ਦੇ ਪੁੱਤਰ ਸਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੇ ਵੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਐਸਜੀਪੀਸੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੋਂ ਇਲਾਵਾ ਵੱਡੀਆਂ ਕਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Maharaja Himmat Singh Maharaja Himmat Singh Cremation News Nabha News

Malaysia Latest News, Malaysia Headlines

Similar News:You can also read news stories similar to this one that we have collected from other news sources.

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
Read more »

Jagraon Murder: ਜਗਰਾਓਂ ਵਿੱਚ ਸੱਟੇ ਦੇ ਪੈਸਿਆਂ ਦੇ ਰੌਲੇ ਚ ਨੌਜਵਾਨ ਦਾ ਕਤਲ; ਵਾਰਦਾਤ ਸੀਸੀਟੀਵੀ ਵਿੱਚ ਕੈਦJagraon Murder: ਜਗਰਾਓਂ ਵਿੱਚ ਸੱਟੇ ਦੇ ਪੈਸਿਆਂ ਦੇ ਰੌਲੇ ਚ ਨੌਜਵਾਨ ਦਾ ਕਤਲ; ਵਾਰਦਾਤ ਸੀਸੀਟੀਵੀ ਵਿੱਚ ਕੈਦJagraon Murder: ਇਸ ਲੜਾਈ ਵਿਚ ਜਿੱਥੇ ਇਕ 21 ਸਾਲ ਦੇ ਸ਼ਮਸੇਰ ਸਿੰਘ ਨਾਮ ਦੇ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕਰ ਦਿੱਤਾ ਗਿਆ ਹੈ
Read more »

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
Read more »

Surjit Singh Minhas Death News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤSurjit Singh Minhas Death News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤSurjit Singh Minhas Death News: ਸੁਰਜੀਤ ਸਿੰਘ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ।
Read more »

Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
Read more »

Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
Read more »



Render Time: 2025-02-25 04:33:58