Kapurthala News: ਕਪੂਰਥਲਾ-ਅੰਮ੍ਰਿਤਸਰ ਰੋਡ ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤ

Kapurthala News News

Kapurthala News: ਕਪੂਰਥਲਾ-ਅੰਮ੍ਰਿਤਸਰ ਰੋਡ ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤ
Accident NewsPunjabi NewsPunjabi News
  • 📰 Zee News
  • ⏱ Reading Time:
  • 20 sec. here
  • 19 min. at publisher
  • 📊 Quality Score:
  • News: 70%
  • Publisher: 63%

Kapurthala News: ਕਾਰ ‘ਚ ਸਵਾਰ ਚਾਰ ਵਿਅਕਤੀ ਜੋ ਕਿ ਬਾਬਾ ਬਕਾਲਾ ਦੇ ਪਿੰਡ ਦੂਲੋ ਨੱਗਲ ਦੇ ਰਹਿਣ ਵਾਲੇ ਹਨ, ਇਸ ਹਾਦਸੇ ਦਾ ਸ਼ਿਕਾਰ ਹੋ ਗਏ ਹਨ।

Kapurthala News : ਕਪੂਰਥਲਾ-ਅੰਮ੍ਰਿਤਸਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤਕਾਰ ‘ਚ ਸਵਾਰ ਚਾਰ ਵਿਅਕਤੀ ਜੋ ਕਿ ਬਾਬਾ ਬਕਾਲਾ ਦੇ ਪਿੰਡ ਦੂਲੋ ਨੱਗਲ ਦੇ ਰਹਿਣ ਵਾਲੇ ਹਨ, ਇਸ ਹਾਦਸੇ ਦਾ ਸ਼ਿਕਾਰ ਹੋ ਗਏ ਹਨ।Aaj ka rashifal 14 June: मेष राशि वालों के लिए अच्छा रहेगा आज का दिन, जानें क्या है आज का राशिफलAaj ka rashifal 13 June: इन तीन राशि वालों के लिए परेशानी भरा रहेगा आज का दिन, जानें क्या है आज का राशिफलYuvraj Hans Birthday: 6 साल की उम्र से युवराज हंस देने लगे थे ऑडिशन, आज करोड़ों लोगों के...

ਜ਼ੇਰੇ ਇਲਾਜ ਰਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਦੁੱਲੋ ਨੰਗਲ, ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਅੱਜ ਆਪਣੀ ਪਤਨੀ ਅਮਰਜੀਤ ਕੌਰ, ਪਿਤਾ ਹਰਭਜਨ ਸਿੰਘ ਤੇ ਇਕ ਰਿਸ਼ਤੇਦਾਰ ਗੁਰਪ੍ਰੀਤ ਕੌਰ ਨਾਲ ਕਪੂਰਥਲਾ ਦੇ ਇਕ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆਪਣੀ ਸਵਿਫ਼ਟ ਕਾਰ ਪੀ.ਬੀ. 02 ਸੀਟੀ.

Punjab News: ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ B.F.A.I.R ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Accident News Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Malaysia Latest News, Malaysia Headlines

Similar News:You can also read news stories similar to this one that we have collected from other news sources.

Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
Read more »

Beas News: ਸ਼ੰਭੂ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰBeas News: ਸ਼ੰਭੂ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ​Beas News: ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ।
Read more »

Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
Read more »

Kapurthala News: ਬੱਸ ਸਟੈਂਡ ਤੇ ਬੱਸ ਨਾ ਰੋਕਣ ਤੇ ਇਕ ਨੌਜਵਾਨ ਅਤੇ ਡਰਾਈਵਰ ਵਿਚਾਲੇ ਹੋਈ ਝੜਪKapurthala News: ਬੱਸ ਸਟੈਂਡ ਤੇ ਬੱਸ ਨਾ ਰੋਕਣ ਤੇ ਇਕ ਨੌਜਵਾਨ ਅਤੇ ਡਰਾਈਵਰ ਵਿਚਾਲੇ ਹੋਈ ਝੜਪKapurthala News: ਘਟਨਾ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਨੱਥੂ ਚਾਹਲ ਵਜੋਂ ਹੋਈ ਹੈ। ਜਦਕਿ ਬੱਸ ਚਾਲਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਸ਼ਾਹਕੋਟ ਵਜੋਂ ਹੋਈ ਹੈ।
Read more »

Samrala Accident News: ਸਮਰਾਲਾ ਨੇੜੇ ਵਾਪਰਿਆ ਦਰਦਨਾਕ ਹਾਦਸਾ, ਦੋ ਸਵਾਰੀਆਂ ਦੀ ਮੌਤ, 12 ਜ਼ਖ਼ਮੀSamrala Accident News: ਸਮਰਾਲਾ ਨੇੜੇ ਵਾਪਰਿਆ ਦਰਦਨਾਕ ਹਾਦਸਾ, ਦੋ ਸਵਾਰੀਆਂ ਦੀ ਮੌਤ, 12 ਜ਼ਖ਼ਮੀSamrala Accident News: ਸਮਰਾਲਾ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਅਤੇ ਇਸ ਨਾਲ ਦੋ ਸਵਾਰੀਆਂ ਦੀ ਮੌਤ ਹੋ ਗਈ ਹੈ ਅਤੇ 12 ਲੋਕ ਜ਼ਖ਼ਮੀ ਹੋਣ ਦੀ ਖ਼ਬਰ ਹੈ।
Read more »

Fazilka Weather: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, 19 ਸਾਲਾ ਨੌਜਵਾਨ ਦੀ ਮੌਤFazilka Weather: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, 19 ਸਾਲਾ ਨੌਜਵਾਨ ਦੀ ਮੌਤਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਵੇਲੇ ਬੱਹਦ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਸ ਗਰਮੀ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।
Read more »



Render Time: 2025-02-25 00:14:15