Revolutionary Kartar Singh Sarabha: ਹਜ਼ਾਰਾਂ ਨੌਜਵਾਨਾਂ ਨੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਲੜਾਈ ਲੜੀ ਅਤੇ ਮੁਸਕਰਾ ਕੇ ਫਾਂਸੀ ਨੂੰ ਚੁੰਮਿਆ। ਕਰਤਾਰ ਸਿੰਘ ਪੰਜਾਬ ਦਾ ਅਜਿਹਾ ਹੀ ਇੱਕ ਸ਼ੇਰ ਸੀ।
Kartar Singh Sarabha Birth anniversary: ਸਿਰਫ਼ 19 ਸਾਲ ਦੀ ਉਮਰ 'ਚ ਦੇਸ਼ ਲਈ ਕੀਤੀ ਜਾਨ ਕੁਰਬਾਨ, ਸ਼ਹੀਦ ਭਗਤ ਸਿੰਘ ਮੰਨਦੇ ਸੀ ਆਪਣਾ 'ਆਦਰਸ਼'
Floating City in South Korea: अब पानी के ऊपर भी बसेगा शहर, जिसे 250KM/H के तूफान में भी नहीं होगा कोई नुकसानMyths About Eggsਹਜ਼ਾਰਾਂ ਨੌਜਵਾਨਾਂ ਨੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਲੜਾਈ ਲੜੀ ਅਤੇ ਖੁਸ਼ੀ ਨਾਲ ਮੌਤ ਨੂੰ ਗਲੇ ਲਗਾਇਆ। ਕਰਤਾਰ ਸਿੰਘ ਸਰਾਭਾ ਪੰਜਾਬ ਦਾ ਅਜਿਹਾ ਹੀ ਇੱਕ ਸ਼ੇਰ ਸੀ। ਉਨ੍ਹਾਂ ਦਾ ਜਨਮ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ 24 ਮਈ 1896 ਨੂੰ ਮਾਤਾ ਸਾਹਿਬ ਕੌਰ ਅਤੇ ਪਿਤਾ ਮੰਗਲ ਸਿੰਘ ਦੇ ਘਰ ਹੋਇਆ।
ਬਚਪਨ ਵਿੱਚ ਹੀ ਆਪਣੇ ਪਿਤਾ ਦੀ ਮੌਤ ਹੋ ਜਾਣ ਕਾਰਨ ਕਰਤਾਰ ਸਿੰਘ ਅਤੇ ਉਸਦੀ ਛੋਟੀ ਭੈਣ ਧੰਨਾ ਕੌਰ ਦਾ ਪਾਲਣ ਪੋਸ਼ਣ ਦਾਦਾ ਬਦਨ ਸਿੰਘ ਨੇ ਕੀਤਾ।Punjab Weather Update: ਅੱਤ ਦੀ ਗਰਮੀ ਦੀ ਲਪੇਟ 'ਚ ਪੰਜਾਬ, ਲੋਕਾਂ ਦੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ 10ਵੀਂ ਜਮਾਤ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਵਿਦੇਸ਼ ਭੇਜਣ ਦਾ ਫੈਸਲਾ ਕੀਤਾ ਅਤੇ ਉਹ ਸਾਢੇ 15 ਸਾਲ ਦੀ ਉਮਰ ਵਿਚ ਅਮਰੀਕਾ ਪਹੁੰਚ ਗਿਆ। ਅਮਰੀਕਾ ਵਿਚ ਭਾਰਤੀ ਪ੍ਰਵਾਸੀਆਂ ਨਾਲ ਅੰਗਰੇਜ਼ਾਂ ਵੱਲੋਂ ਕੀਤੇ ਜਾ ਰਹੇ ਦੁਰਵਿਵਹਾਰ ਨੂੰ ਦੇਖ ਕੇ ਉਨ੍ਹਾਂ ਦੇ ਮਨ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਣ ਲੱਗੀ।
15 ਜੁਲਾਈ 1913 ਨੂੰ ਲਾਲਾ ਹਰਦਿਆਲ, ਸੋਹਣ ਸਿੰਘ ਭਕਨਾ, ਬਾਬਾ ਜਵਾਲਾ ਸਿੰਘ, ਸੰਤੋਖ ਸਿੰਘ ਅਤੇ ਸੰਤ ਬਾਬਾ ਵਿਸਾਖਾ ਸਿੰਘ ਦਾਦਰ ਵਰਗੇ ਮਹਾਨ ਸੁਤੰਤਰਤਾ ਸੈਨਾਨੀਆਂ ਦੁਆਰਾ ਕੈਲੀਫੋਰਨੀਆ ਵਿੱਚ ਆਜ਼ਾਦੀ ਲਈ ਗਦਰ ਪਾਰਟੀ ਬਣਾਈ ਗਈ ਸੀ। ਉਸ ਵੇਲੇ ਉਨ੍ਹਾਂ ਦੀ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਕਰਤਾਰ ਸਿੰਘ ਸਰਾਭਾ ਵੀ ਪਾਰਟੀ ਦੇ ਸਰਗਰਮ ਮੈਂਬਰ ਬਣ ਗਏ। ਉਹ ਸੋਹਣ ਸਿੰਘ ਭਕਨਾ ਤੋਂ ਬਹੁਤ ਪ੍ਰੇਰਿਤ ਸਨ, ਜਿਨ੍ਹਾਂ ਭਾਰਤ ਉਹ ਕਰਤਾਰ ਸਿੰਘ ਨੂੰ ‘ਬਾਬਾ ਗਰਨਾਲ’ ਆਖਦੇ ਸਨ।
10 Lines On Kartar Singh Sarabha Kartar Singh Sarabha History In Punjabi Kartar Singh Sarabha Family Kartar Singh Sarabha Birth Anniversary Remembering Shaheed Kartar Singh Sarabha Shaheed Kartar Singh Sarabha Kartar Singh Sarabha ਕਰਤਾਰ ਸਿੰਘ ਪੰਜਾਬ Revolutionary Kartar Singh Sarabha Kartar Singh Sarabha 125Th Birthday
Malaysia Latest News, Malaysia Headlines
Similar News:You can also read news stories similar to this one that we have collected from other news sources.
Surjit Patar Cremation: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰSurjit Singh Patar Cremation today: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਬੀਤੇ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਸੀ। 79 ਸਾਲ ਦੀ ਉਮਰ ਚ ਦੁਨੀਆਂ ਨੂੰ ਅਲਵਿਦਾ ਕਿਹਾ।
Read more »
Ferozepur Sacrilege Case: ਫ਼ਿਰੋਜ਼ਪੁਰ ਬੇਅਦਬੀ ਮਾਮਲੇ ਚ ਵੱਡਾ ਅਪਡੇਟ- ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ!Ferozepur Sacrilege Case:ਜਰਨੈਲ ਉਸ ਗੁੱਸੇ ਦੀ ਭੀੜ ਦੀ ਅਗਵਾਈ ਕਰ ਰਿਹਾ ਸੀ ਜਿਸ ਨੇ ਬਖਸ਼ੀਸ਼ ਦੀ ਕੁੱਟਮਾਰ ਕੀਤੀ ਸੀ।
Read more »
Surjit Patar Death: 79 ਸਾਲ ਦੀ ਉਮਰ ਚ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤSurjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ, 79 ਸਾਲ ਦੀ ਉਮਰ ਚ ਦੁਨੀਆਂ ਨੂੰ ਕਿਹਾ ਅਲਵਿਦਾ
Read more »
Surjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ। 79 ਸਾਲ ਦੀ ਉਮਰ ਚ ਦੁਨੀਆਂ ਨੂੰ ਅਲਵਿਦਾ ਕਿਹਾ। ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ।
Read more »
Jalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਸਹੁਰਿਆਂ ਵੱਲੋਂ ਅਕਸਰ ਉਸ ਨਾਲ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਸੀ। ਉਥੇ ਏਐਸਆਈ ਫਕੀਰ ਸਿੰਘ ਨੇ ਕਿਹਾ ਕਿ ਔਰਤ ਨੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਉਪਰ ਦੋਸ਼ ਲਗਾਏ ਹਨ।
Read more »
ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮNijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Read more »