Ludhiana News: ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਵੀ ਕਿਹਾ ਹੁਣ ਤੱਕ ਉਨ੍ਹਾਂ ਵੱਲੋਂ ਐਨਐਚਆਈ ਨੂੰ ਕਈ ਪੱਤਰ ਲਿਖੇ ਜਾ ਚੁੱਕੇ ਹਨ ਪਰ ਕਿਸੇ ਦਾ ਕੋਈ ਜਵਾਬ ਨਹੀਂ ਆਇਆ
Ludhiana News: ਕਿਸਾਨਾਂ ਤੇ ਐਨਐਚਆਈ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਰਹੀ ਬੇਸਿੱਟਾ; ਕਿਸਾਨ ਹਾਈ ਕੋਰਟ 'ਚ ਦਾਖ਼ਲ ਕਰਨਗੇ ਜਵਾਬ
ਲੁਧਿਆਣਾ ਵਿੱਚ ਕਿਸਾਨਾਂ ਅਤੇ ਐਨਐਚਆਈ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਮੁੜ ਬੇਸਿੱਟਾ ਰਹੀ ਹੈ। ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਟੈਕਸੀ ਯੂਨੀਅਨ ਅਤੇ ਟਰੱਕ ਯੂਨੀਅਨ ਦੀ ਸਾਂਝੀ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਡਿਪਟੀ ਕਮਿਸ਼ਨਰ, ਐਨਐਚਆਈ ਦੇ ਅਧਿਕਾਰੀ ਅਤੇ ਪੁਲਿਸ ਦੇ ਅਧਿਕਾਰInternational Moon Day 2024: क्यों जाता है अंतर्राष्ट्रीय चंद्र दिवस, जानें पोलो 11 मिशन से लेकर भारत के चंद्रयान 3 मिशन तकChikungunya in Rainy Season: ਬਰਸਾਤ 'ਚ ਕਿਉਂ ਹੁੰਦਾ ਹੈ ਚਿਕਨਗੁਨੀਆ, ਜੇ ਤੁਸੀਂ ਬਚਣਾ ਚਾਹੁੰਦੇ...
Gurpreet Ghuggi Birthday: ਗੁਰਪ੍ਰੀਤ ਘੁੱਗੀ ਦਾ ਅੱਜ ਜਨਮਦਿਨ, ਜਾਣੋ ਉਨ੍ਹਾਂ ਦੀ ਜਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ ਲੁਧਿਆਣਾ ਵਿੱਚ ਕਿਸਾਨਾਂ ਅਤੇ ਐਨਐਚਆਈ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਮੁੜ ਬੇਸਿੱਟਾ ਰਹੀ ਹੈ। ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਟੈਕਸੀ ਯੂਨੀਅਨ ਅਤੇ ਟਰੱਕ ਯੂਨੀਅਨ ਦੀ ਸਾਂਝੀ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਡਿਪਟੀ ਕਮਿਸ਼ਨਰ, ਐਨਐਚਆਈ ਦੇ ਅਧਿਕਾਰੀ ਅਤੇ ਪੁਲਿਸ ਦੇ ਅਧਿਕਾਰੀ ਸ਼ਾਮਿਲ ਹੋਏ।
ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨਾਂ ਨੇ ਕਿਹਾ ਇਸ ਮਾਮਲੇ ਵਿੱਚ ਸਿਰਫ ਗੱਲਾਂ ਹੋਈਆਂ ਹਨ ਪਰ ਪਰ ਕੋਈ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਦਾ ਇਹ ਕਹਿਣਾ ਹੈ ਕਿ ਐਨਐਚਆਈ ਦੇ ਜਿਹੜੇ ਅਧਿਕਾਰੀ ਆਏ ਸੀ ਉਨ੍ਹਾਂ ਕੋਲ ਕਿਸੇ ਗੱਲ ਦਾ ਕੋਈ ਜਵਾਬ ਨਹੀਂ ਸੀ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Toll Plaza Protest Farmers Protest
Malaysia Latest News, Malaysia Headlines
Similar News:You can also read news stories similar to this one that we have collected from other news sources.
Ludhiana News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂLudhiana News: ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਨ੍ਹਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ।
Read more »
Ludhiana News: ਲਾਡੋਵਾਲ ਟੋਲ ਪਲਾਜ਼ੇ ਨੂੰ ਲੈ ਕੇ ਕਿਸਾਨਾਂ, NHAI ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਦੋ ਘੰਟੇ ਬਾਅਦ ਵੀ ਰਹੀ ਬੇਸਿੱਟਾLudhiana News: ਲਾਡੋਵਾਲ ਟੋਲ ਪਲਾਜ਼ਾ ਉਪਰ ਕਿਸਾਨਾ ਵੱਲੋ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਲੋਕਾ ਲਈ ਟੋਲ ਪਲਾਜ਼ਾ ਮੁਫ਼ਤ ਕੀਤਾ ਹੋਇਆ ਹੈ। ਟੋਲ ਦਾ ਮਾਮਲਾ ਹੁਣ ਮਾਣਯੋਗ ਹਾਈਕੋਰਟ ਵੀ ਪਹੁੰਚ ਚੁੱਕਾ ਹੈ।
Read more »
Ludhiana News: ਲੁਧਿਆਣਾ ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂLudhiana News: ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ ਤੇ ਹੀ ਮੋਟਰਸਾਈਕਲ ਸਵਾਰ ਨੂੰ ਥੱਪੜ ਮਾਰ ਦਿੱਤਾ।
Read more »
Rail Incident: ਵੱਡਾ ਰੇਲ ਹਾਦਸਾ ! ਹਰਿਆਣਾ ਚ ਚੱਲਦੀ ਮਾਲ ਗੱਡੀ ਚੋਂ ਡਿੱਗੇ ਕੰਟੇਨਰ, ਟ੍ਰੈਕ-ਬਿਜਲੀ ਦੀਆਂ ਲਾਈਨਾਂ ਟੁੱਟੀਆਂHaryana Karnal Delhi Amritsar Railway: ਕਰਨਾਲ ਤਰਾਵੜੀ ਚ ਵੱਡਾ ਰੇਲ ਹਾਦਸਾ, ਮਾਲ ਗੱਡੀ ਦੇ ਕਈ ਡੱਬੇ ਪਲਟ ਗਏ, ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ ਰੇਲ ਗੱਡੀ, ਮੌਕੇ ਤੇ ਰੇਲਵੇ ਕਰਮਚਾਰੀ।
Read more »
Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
Read more »
Pathankot Air Base: ਕਠੂਆ ਦਹਿਸ਼ਤਗਰਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਈ ਅਲਰਟ, ਹੋ ਰਹੀ ਚੈਕਿੰਗPathankot Air Base: ਕਠੂਆ ਵਿਖੇ ਹੋਏ ਦਹਿਸ਼ਤਗਰਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਈ ਅਲਰਟ ਪੰਜਾਬ ਜੰਮੂ ਸਰਹਦ ਤੇ ਮੌਜੂਦ ਸਰਹੱਦੀ ਇਲਾਕੇ ਬਮਿਆਲ ਸੈਕਟਰ ਵਿਖੇ ਜਗਹ ਜਗਹ ਚਲਾਈ ਜਾ ਰਹੀ ਚੈਕਿੰਗ
Read more »