Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪ

Punjabi News News

Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 63 sec. here
  • 19 min. at publisher
  • 📊 Quality Score:
  • News: 85%
  • Publisher: 63%

Ludhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।

Ludhiana News: ਲੁਧਿਆਣਾ ਵਿੱਚ ਜਿਮ ਜਾ ਰਹੀ ਔਰਤ ਨੂੰ ਕਾਰ ਵੱਲੋਂ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿੱਚ ਸਨਸਨੀਖੇਜ ਖੁਲਾਸਾ ਹੋਇਆ ਹੈ। undefinedAaj Ka Rashifal 21 May 2024

Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफलਲੁਧਿਆਣਾ ਵਿੱਚ ਜਿਮ ਜਾ ਰਹੀ ਔਰਤ ਨੂੰ ਕਾਰ ਵੱਲੋਂ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿੱਚ ਸਨਸਨੀਖੇਜ ਖੁਲਾਸਾ ਹੋਇਆ ਹੈ। ਲੁਧਿਆਣਾ ਵਿੱਚ ਨਾਜਾਇਜ਼ ਸਬੰਧਾਂ ਦੇ ਚੱਲਦੇ ਹੋਏ ਔਰਤ ਨੇ ਵਿਆਹ ਕਰਨ ਦਾ ਦਬਾਅ ਪਾਇਆ। ਆਸ਼ਕ ਨੇ ਐਕਸੀਡੈਂਟ ਕਰਕੇ ਔਰਤ ਨੂੰ ਉਤਾਰਿਆ ਮੌਤ ਦੇ ਘਾਟ ਪੁਲਿਸ ਨੇ ਹਾਦਸੇ ਦਾ ਮਾਮਲਾ ਦਰਜ ਕਰ ਲਿਆ ਪਰ ਜਾਂਚ ਤੋਂ ਬਾਅਦ ਖੁਲਾਸਾ ਹੋਇਆ ਕਿ ਪ੍ਰੇਮੀ ਨੇ ਕਤਲ ਨੂੰ ਹਾਦਸੇ ਦਾ ਰੂਪ ਦਿੱਤਾ ਸੀ। ਲੁਧਿਆਣਾ ਦੇ ਡਿਵੀਜ਼ਨ ਨੰਬਰ ਤਿੰਨ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਜਿਮ ਤੋਂ ਘਰ ਆ ਰਹੀ ਇਹ ਔਰਤ ਨੂੰ ਪਿੱਛੋਂ ਯੈਲੋ ਕਾਰ ਟੱਕਰ ਮਾਰ ਦਿੱਤੀ ਸੀ ਤੇ ਉਸਦੀ ਹਸਪਤਾਲ ਜਾਂਦੇ ਹੋਏ ਰਸਤੇ ਵਿੱਚ ਮੌਤ ਹੋ ਗਈ ਸੀ।

ਇਸ ਮਾਮਲੇ ਵਿੱਚ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ। ਜਾਂਚ ਤੋਂ ਬਾਅਦ ਜਦ ਸੱਚ ਸਾਹਮਣੇ ਆਇਆ ਤਾਂ ਸਭ ਦੇ ਹੋਸ਼ ਉਡਾ ਦਿੱਤੇ ਜਿਸ ਸਬੰਧੀ ਪੁਲਿਸ ਏਡੀਸੀਪੀ ਨੇ ਪੱਤਰਕਾਰ ਵਾਰਤਾ ਕਰਕੇ ਦੱਸਿਆ ਕਿ ਸਵੀਟੀ ਅਰੋੜਾ ਅਰੋੜਾ ਦੀ ਐਕਸੀਡੈਂਟ ਵਿੱਚ ਮੌਤ ਕੋਈ ਅਚਾਨਕ ਹਾਦਸਾ ਨਹੀਂ ਸੀ ਕਤਲ ਨੂੰ ਐਕਸੀਡੈਂਟ ਬਣਾ ਕੇ ਪੇਸ਼ ਕੀਤਾ ਗਿਆ ਸੀ ਪਰ ਜਦ ਉਨ੍ਹਾਂ ਵੱਲੋਂ ਟੈਕਨੀਕਲ ਢੰਗ ਨਾਲ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਸਵੀਟੀ ਅਰੋੜਾ ਦੇ ਲਖਵਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸੀ ਅਤੇ ਉਹ ਲਖਵਿੰਦਰ ਸਿੰਘ ਉੱਪਰ ਵਿਆਹ ਕਰਨ ਦਾ ਦਬਾਅ ਬਣਾ ਰਹੀ ਸੀ ਜਦਕਿ ਲਖਵਿੰਦਰ ਸਿੰਘ ਵਿਆਹ ਨਹੀਂ ਕਰਵਾਉਣਾ ਚਾਹੁੰਦਾ...

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Ludhiana Accident Ludhiana Murder

Malaysia Latest News, Malaysia Headlines

Similar News:You can also read news stories similar to this one that we have collected from other news sources.

Quami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਮੋਰਚੇ ਉਤੇ ਪੰਜਾਬ ਸਰਕਾਰ ਨੇ ਬੈਂਚ ਕੋਲੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਜਿਸ ਤੇ ਬੈਂਚ ਨੇ ਸੜਕ ਖਾਲੀ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਸੀ।
Read more »

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
Read more »

Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀਆਂ ਨੂੰ ਲੈ ਕੇ ਬਿਆਨ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
Read more »

High Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਵਕੀਲ ਨੇ ਦੱਸਿਆ ਕਿ ਮਦ ਮੁਤਾਬਕ ਪੰਜਾਹ ਫੀਸਦੀ ਅੰਕਾਂ ਨਾਲ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਹੀ ਮੁੱਖ ਵਿਸ਼ੇ ਦੇ ਟੈਸਟ ਦਾ ਨਤੀਜਾ ਐਲਾਨਿਆ ਜਾਣਾ ਸੀ।
Read more »

Himachal By Election: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂHimachal By Election: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂLok Sabha elections 2024: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂ
Read more »

Sunil Jakhar News: ਵਿਰੋਧੀ ਧਿਰਾਂ ਵੱਲੋਂ ਭੜਕਾਉਣ ਤੇ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ-ਜਾਖੜSunil Jakhar News: ਵਿਰੋਧੀ ਧਿਰਾਂ ਵੱਲੋਂ ਭੜਕਾਉਣ ਤੇ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ-ਜਾਖੜSunil Jakhar News: ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਇੱਕ-ਇੱਕਾ ਪੈਸਾ ਦਿੱਤਾ ਗਿਆ ਹੈ।
Read more »



Render Time: 2025-02-25 04:25:42