Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ

Hans Raj Hans News

Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ
Farmer ProtestPunjabi NewsZee Punjabi News
  • 📰 Zee News
  • ⏱ Reading Time:
  • 57 sec. here
  • 18 min. at publisher
  • 📊 Quality Score:
  • News: 82%
  • Publisher: 63%

Moga News: ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ ਤੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।

Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ

Moga News: ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ 'ਤੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।Aaj Ka Rashifal 18 April 2024: वृषभ, सिंह, मिथुन और मीन राशि वालों के लिए लाभकारी रहेगा आज का दिन, जानें अपना आज का राशिफलSiddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री...

ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਹੈ। ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ 'ਤੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।

ਇਸ ਮੌਕੇ ਕਿਸਾਨਾਂ ਨੇ ਕਿਹਾ ਹੰਸ ਰਾਜ ਹੰਸ ਨੂੰ ਭਾਜਪਾ ਛੱਡ ਦੇਣੀ ਚਾਹੀਦੀ ਹੈ ਅਤੇ ਬਤੌਰ ਆਜ਼ਾਦ ਉਮੀਦਵਾਰ ਚੋਣ ਲੜਨੀ ਚਾਹੀਦੀ ਹੈ। ਅਸੀਂ ਉਨ੍ਹਾਂ ਦਾ ਸਾਥ ਦਵਾਂਗੇ। ਉਹਨਾਂ ਕਿਹਾ ਜੇਕਰ ਇਸ ਤਰਾਂ ਨਹੀਂ ਹੁੰਦਾ ਤਾਂ ਇਸ ਤੋਂ ਵੀ ਤਿੱਖਾ ਵਿਰੋਧ ਕਿਸਾਨਾਂ ਵਲੋਂ ਕੀਤਾ ਜਾਵੇਗਾ। ਅਤੇ ਆਉਣ ਵਾਲੇ ਦਿਨਾਂ ਵਿੱਚ ਹੰਸ ਰਾਜ ਹੰਸ ਹੋ ਤਿੱਖੇ ਵਿਰੋਧ ਦਾ ਸਹਾਮਣਾ ਕਰਨਾ ਪੈ ਸਕਦਾ ਹੈ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Farmer Protest Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

Malaysia Latest News, Malaysia Headlines

Similar News:You can also read news stories similar to this one that we have collected from other news sources.

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
Read more »

Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
Read more »

Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
Read more »

Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
Read more »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
Read more »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Read more »



Render Time: 2025-02-25 14:58:07