NEET-UG paper leak case: NEET UG ਪ੍ਰੀਖਿਆ 14 ਵਿਦੇਸ਼ੀ ਸ਼ਹਿਰਾਂ ਤੋਂ ਇਲਾਵਾ 571 ਸ਼ਹਿਰਾਂ ਦੇ 4750 ਕੇਂਦਰਾਂ ਵਿੱਚ ਆਯੋਜਿਤ ਕੀਤੀ ਗਈ ਸੀ।
NEET UG ਪ੍ਰੀਖਿਆ 14 ਵਿਦੇਸ਼ੀ ਸ਼ਹਿਰਾਂ ਤੋਂ ਇਲਾਵਾ 571 ਸ਼ਹਿਰਾਂ ਦੇ 4750 ਕੇਂਦਰਾਂ ਵਿੱਚ ਆਯੋਜਿਤ ਕੀਤੀ ਗਈ ਸੀ।Bhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्यUnion Budget 2024: वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरेंHimachal MLA Oath Ceremony
NEET ਪੇਪਰ ਲੀਕ ਮਾਮਲੇ 'ਤੇ ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ ਹੋਈ ਹੈ। NEET UG ਵਿਵਾਦ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਕਿਹਾ ਕਿ NEET UG ਦੁਬਾਰਾ ਕਰਵਾਉਣ ਦੀ ਕੋਈ ਲੋੜ ਨਹੀਂ ਹੈ, NEET ਦਾ ਪੇਪਰ ਦੁਬਾਰਾ ਨਹੀਂ ਹੋਵੇਗਾ। ਇਸ ਦੌਰਾਨ ਬੈਂਚ ਨੇ ਕਿਹਾ ਕਿ ਪ੍ਰੀਖਿਆ ਰੱਦ ਕਰਨ ਦੀ ਮੰਗ ਜਾਇਜ਼ ਨਹੀਂ ਹੈ।
Union Budget 2024: ਮੋਦੀ ਸਰਕਾਰ ਨੇ ਸ਼ੇਅਰ ਬਾਜ਼ਾਰ ਨੂੰ ਦਿੱਤਾ ਵੱਡਾ ਝਟਕਾ, ਸ਼ੇਅਰਾਂ 'ਤੇ ਟੈਕਸ 'ਚ ਕੀਤਾ ਵੱਡਾ ਬਦਲਾਅ
Malaysia Latest News, Malaysia Headlines
Similar News:You can also read news stories similar to this one that we have collected from other news sources.
Arvind Kejriwal Bail: ਵੱਡੀ ਰਾਹਤ! ਅਰਵਿੰਦ ਕੇਜਰੀਵਾਲ ਨੂੰ ਚ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤArvind Kejriwal Bail: ਅਰਵਿੰਦ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ
Read more »
Ludhiana News: ਕਿਸਾਨਾਂ ਤੇ ਐਨਐਚਆਈ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਰਹੀ ਬੇਸਿੱਟਾ; ਕਿਸਾਨ ਹਾਈ ਕੋਰਟ ਚ ਦਾਖ਼ਲ ਕਰਨਗੇ ਜਵਾਬLudhiana News: ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਵੀ ਕਿਹਾ ਹੁਣ ਤੱਕ ਉਨ੍ਹਾਂ ਵੱਲੋਂ ਐਨਐਚਆਈ ਨੂੰ ਕਈ ਪੱਤਰ ਲਿਖੇ ਜਾ ਚੁੱਕੇ ਹਨ ਪਰ ਕਿਸੇ ਦਾ ਕੋਈ ਜਵਾਬ ਨਹੀਂ ਆਇਆ
Read more »
Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰAmritsar News: ਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ।
Read more »
Faridkot News: ਜੀ ਮੀਡੀਆ ਦੀ ਖ਼ਬਰ ਦਾ ਅਸਰ! ਕੈਂਸਰ ਵਾਰਡ ਚ ਬੰਦ ਪਏ ਏਸੀਆਂ ਨੂੰ ਲੈ ਕੇ ਮੰਤਰੀ ਦਾ ਵੱਡਾ ਐਕਸ਼ਨ!Faridkot News: ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾ ਨੇ ਰਾਤ ਹਸਪਤਾਲ ਦਾ ਜਾਇਜ਼ਾ ਮੌਕੇ ਲਿਆ। ਜਲਦ ਕਮੀਆਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
Read more »
Amritsar News: ਸ਼ਹਿਰਾਂ ਨੂੰ ਮਾਤ ਦਿੰਦੈ ਅੰਮ੍ਰਿਤਸਰ ਦਾ ਇਹ ਪਿੰਡ; ਛੱਪੜ ਦੀ ਥਾਂ ਤੇ ਬਣਾਈ ਝੀਲ ਪਾਉਂਦੀ ਹੈ ਸੁਖਨਾ ਦਾ ਭੁਲੇਖਾAmritsar News: ਅੰਮ੍ਰਿਤਸਰ ਦਾ ਮੱਲੂ ਨੰਗਲ ਵਿੱਚ ਗੰਦਗੀ ਭਰੇ ਛੱਪੜ ਦੇ ਪਾਣੀ ਅਤੇ ਸੀਵਰੇਜ ਦੇ ਪਾਣੀ ਨੂੰ ਰੀਸਾਈਕਲ ਕਰਕੇ ਬਣਾ ਦਿੱਤੀ ਗਈ ਝੀਲ ਜੋ ਚੰਡੀਗੜ੍ਹ ਦੀ ਸੁਖਨਾ ਝੀਲ ਦਾ ਭੁਲੇਖਾ ਪਾਉਂਦੀ ਹੈ।
Read more »
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਬਾਗੀ ਧੜੇ ਵੱਲੋਂ ਪੰਥਕ ਆਗੂ ਨੂੰ ਪ੍ਰਧਾਨ ਬਣਾਉਣ ਦੀ ਮੰਗ ਉਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਪਹੁੰਚ ਨਹੀਂ ਕੀਤੀ।
Read more »