Nangal News: 2 ਸਾਲ ਪਹਿਲਾਂ ਪਤੀ ਨੇ ਜਿਥੇ ਮਾਰੀ ਸੀ ਛਾਲ ਪਤਨੀ ਨੇ ਉਥੇ ਹੀ ਕੀਤੀ ਖ਼ੁਦਕੁਸ਼ੀ

Nangal Suicide News News

Nangal News: 2 ਸਾਲ ਪਹਿਲਾਂ ਪਤੀ ਨੇ ਜਿਥੇ ਮਾਰੀ ਸੀ ਛਾਲ ਪਤਨੀ ਨੇ ਉਥੇ ਹੀ ਕੀਤੀ ਖ਼ੁਦਕੁਸ਼ੀ
Nangal NewsCrime News PunjabiToday Crime News Punjabi
  • 📰 Zee News
  • ⏱ Reading Time:
  • 34 sec. here
  • 8 min. at publisher
  • 📊 Quality Score:
  • News: 38%
  • Publisher: 63%

Nangal News: ਸਹੁਰੇ ਪਰਿਵਾਰ ਵੱਲੋਂ ਇਸ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਕੁਝ ਦਿਨਾਂ ਤੋਂ ਸਹੁਰਾ ਪਰਿਵਾਰ ਇਸ ਨੂੰ ਇਥੇ ਘਰ ਛੱਡ ਗਿਆ ਸੀ। ਇਹ ਉਸ ਨੂੰ ਲੈ ਕੇ ਇਹ ਕਾਫੀ ਪਰੇਸ਼ਾਨ ਰਹਿੰਦੀ ਸੀ

Nangal News : ਨੰਗਲ ਸ਼ਹਿਰ ਦੇ ਇੱਕ ਵਪਾਰੀ ਵੱਲੋਂ ਦੋ ਸਾਲ ਪਹਿਲਾਂ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ। Aaj Ka Rashifal 16 April 2024: आज कन्या राशि वालों पर बरसेगी मां की कृपा, तरक्की के बन रहे योगHimachal Pradesh Tourist Places: देवताओं की भूमि हिमाचल में घूमने का है मन, तो इन जगहों को ना भूलेंKangana Ranaut: BJP प्रत्याशी कंगना रनौत ने धर्मशाला में तिब्बती धर्मगुरु दलाई लामा से की मुलाकात, जयराम ठाकुर भी रहे मौजूदChaitra Navratri 2024 Day 7: चैत्र नवरात्रि के सातवें दिन करें मां कालरात्रि की...

ਉਸਦੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਦਾ ਵਿਆਹ ਕਰੀਬ ਚਾਰ ਮਹੀਨੇ ਪਹਿਲਾਂ ਦੂਸਰੀ ਜਗ੍ਹਾ ਕਰ ਦਿੱਤਾ ਸੀ ਤਾਂ ਜੋ ਆਪਣਾ ਅਗਲਾ ਜੀਵਨ ਖੁਸ਼ੀ ਖੁਸ਼ੀ ਬਤੀਤ ਕਰ ਸਕੇ ਮਗਰ ਮ੍ਰਿਤਕ ਲੜਕੀ ਦੇ ਪਰਿਵਾਰ ਨੇ ਉਸਦੇ ਦੂਸਰਾ ਸਹੁਰਾ ਪਰਿਵਾਰ ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ ਜਿਸ ਕਰਕੇ ਉਸਨੇ ਉਨ੍ਹਾਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਜਿਸ ਦੇ ਚਲਦਿਆਂ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ ਕਿਉਂਕਿ ਤਜਿੰਦਰ ਸਿੰਘ ਕੋਹਲੀ ਉਰਫ ਸ਼ੇਰੂ ਲੋਕਾਂ ਵਿੱਚ ਆਪਣੇ ਹਸਮੁਖ ਸੁਭਾਅ ਨੂੰ ਲੈ ਕੇ ਕਾਫੀ ਮਿਲਣ ਸਾਰ ਸਨ ਜਿਸ ਦਾ ਅਫਸੋਸ ਪੂਰੇ ਸ਼ਹਿਰ ਨੇ ਜਤਾਇਆ ਸੀ। ਲੜਕੀ ਦੀ ਮਾਤਾ ਦੀ ਮੰਨੀਏ ਤਾਂ ਉਨ੍ਹਾਂ ਨੇ ਕਿਹਾ ਕਿ ਲਗਭਗ ਚਾਰ ਮਹੀਨੇ ਪਹਿਲਾਂ ਪਰਿਵਾਰ ਵੱਲੋਂ ਗੋਬਿੰਦਗੜ੍ਹ ਵਿਖੇ ਇਸਦਾ ਵਿਆਹ ਕੀਤਾ ਗਿਆ ਸੀ ਤਾਂ ਕਿ ਉਹ ਆਪਣਾ ਅਗਲਾ ਜੀਵਨ ਖੁਸ਼ੀ ਨਾਲ ਕੱਟ ਸਕੇ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Nangal News Crime News Punjabi Today Crime News Punjabi Crime News In Punjabi Latest Crime News In Punjabi Top Crime News Punjabi

Malaysia Latest News, Malaysia Headlines

Similar News:You can also read news stories similar to this one that we have collected from other news sources.

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
Read more »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
Read more »

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
Read more »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Read more »

UPSC 2023 results: ਯੂਪੀਐੱਸਸੀ ਨੇ ਸਿਵਲ ਸੇਵਾਵਾਂ ਦੇ ਨਤੀਜੇ ਐਲਾਨੇ, ਆਦਿਤਿਆ ਸ਼੍ਰੀਵਾਸਤਵ ਨੇ ਕੀਤਾ ਟਾਪUPSC 2023 results: ਯੂਪੀਐੱਸਸੀ ਨੇ ਸਿਵਲ ਸੇਵਾਵਾਂ ਦੇ ਨਤੀਜੇ ਐਲਾਨੇ, ਆਦਿਤਿਆ ਸ਼੍ਰੀਵਾਸਤਵ ਨੇ ਕੀਤਾ ਟਾਪUPSC 2023 results: ਆਦਿਤਿਆ ਸ਼੍ਰੀਵਾਸਤਵ ਨੇ ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿੱਚ ਟਾਪ ਕੀਤਾ ਹੈ। ਜਦਕਿ ਅਨੀਮੇਸ਼ ਪ੍ਰਧਾਨ ਅਤੇ ਡੋਨੂਰੂ ਅਨੰਨਿਆ ਰੈੱਡੀ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
Read more »

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Read more »



Render Time: 2025-02-26 04:58:06