Prem Singh Chandumajra News: ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਕੀਤੇ ਉਥੇ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਨੰਦਪੁਰ ਸਾਹਿਬ ਦੀ ਸੀਟ ਨੂੰ ਬੋਲੀ ਉਤੇ ਲਗਾਇਆ ਹੋਇਆ ਹੈ ਜਿਹੜਾ ਵੀ ਵਿਅਕਤੀ ਇਸ ਸੀਟ ਦੇ ਵੱਧ ਪੈਸੇ ਦੇਵੇਗਾ
Prem Singh Chandumajra News: ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ।National Civil Services Day 2024
ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਨੇ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਉਤੇ ਸ਼ਬਦੀ ਹਮਲੇ ਕੀਤੇ। ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਕੀਤੇ ਉਥੇ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਨੰਦਪੁਰ ਸਾਹਿਬ ਦੀ ਸੀਟ ਨੂੰ ਬੋਲੀ ਉਤੇ ਲਗਾਇਆ ਹੋਇਆ ਹੈ ਜਿਹੜਾ ਵੀ ਵਿਅਕਤੀ ਇਸ ਸੀਟ ਦੇ ਵੱਧ ਪੈਸੇ ਦੇਵੇਗਾ ਉਸ ਨੂੰ ਅਨੰਦਪੁਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਬਣਾਵੇਗੀ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Sri Kesgarh Sahib Ananadpur News Prof. Prem Singh Chandumajra
Malaysia Latest News, Malaysia Headlines
Similar News:You can also read news stories similar to this one that we have collected from other news sources.
SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ ਤੇ ਖੇਡਿਆ ਦਾਅSAD Candidates List: ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ.
Read more »
Charanjit Channi: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਕਹੀ ਇਹ ਵੱਡੀ ਗੱਲCharanjit Channi at Amritsar: ਹਾਲ ਹੀ ਵਿੱਚ ਕਾਂਗਰਸ ਨੇ ਪੰਜਾਬ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਲਾਇਆ ਗਿਆ ਹੈ।
Read more »
SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
Read more »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਅਪ੍ਰੈਲ 2024Ajj da Hukamnama Sri Darbar Sahib: ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥
Read more »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਅਪ੍ਰੈਲ 2024Ajj da Hukamnama Sri Darbar Sahib: ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
Read more »
Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
Read more »