Punjab Weather Update: ਪੰਜਾਬ ਵਿੱਚ ਲੂ ਲੱਗਣ ਦਾ ਵੱਧ ਰਿਹੈ ਖ਼ਤਰਾ, ਅਗਲੇ 5 ਦਿਨਾਂ ਲਈ ਅਲਰਟ

Punjab Weather Update News

Punjab Weather Update: ਪੰਜਾਬ ਵਿੱਚ ਲੂ ਲੱਗਣ ਦਾ ਵੱਧ ਰਿਹੈ ਖ਼ਤਰਾ, ਅਗਲੇ 5 ਦਿਨਾਂ ਲਈ ਅਲਰਟ
Heat Wave AlertWeather UpdatePunjab Heat Wave Alert
  • 📰 Zee News
  • ⏱ Reading Time:
  • 60 sec. here
  • 24 min. at publisher
  • 📊 Quality Score:
  • News: 104%
  • Publisher: 63%

Punjab Weather Update: ਜਿੱਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉੱਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ...

Punjab Weather Update : ਜਿੱਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉੱਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।undefinedAaj Ka Rashifal 21 May 2024

Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफलਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ। ਗਰਮ ਲੂ ਕਰਕੇ ਲੋਕਾਂ ਦਾ ਘਰ ਤੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਗਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਇਸ ਵੇਲੇ 43 ਡਿਗਰੀ ਤਾਪਮਾਨ ਹੈ ਅਤੇ ਆਸਮਾਨ ਤੋਂ ਅੱਗ ਵਰ੍ਹ ਰਹੀ ਹੈ। ਗਰਮ ਲੂ ਜਾਂ ਹੀਟ ਸਟ੍ਰੋਕ ਦਾ ਖ਼ਤਰਾ ਵੱਧ ਰਿਹਾ ਹੈ ਅਜਿਹੇ ’ਚ ਸਾਵਧਾਨੀ ਵਰਤਣੀ ਬਹੁਤ ਜ਼ਰੂਰੂ ਹੋ ਗਈ...

ਬੀਤੇ ਦਿਨੀ ਇੱਕ ਵਿਅਕਤੀ ਦੀ ਗਰਮ ਲੂ ਕਰਕੇ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇਚੰਡੀਗੜ੍ਹ ਕੇਂਦਰ ਵਲੋਂ ਅਗਲੇ 5 ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਗਰਮੀ ਦੀ ਲਹਿਰ ਲਗਾਤਾਰ ਵਧਣ ਦੀ ਚਿਤਾਵਨੀ ਦਿੱਤੀ ਗਈ ਹੈ। ਅਜਿਹੀ ਸਥਿਤੀ ’ਚ ਕਿਸੇ ਨੂੰ ਸਿੱਧੀ ਧੁੱਪ ’ਚ ਜਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿਉਂ ਸਿੱਧੀ ਧੁੱਪ ’ਚ ਜਾਣ ਨਾਲ ਕਈ ਸਮੱਸਿਆਵਾਂ ਹੋ ਸਕਦੀਆਂ ਹਨ।

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰ ਪੰਜਾਬ ਵਿੱਚ ਗਰਮੀ ਦੀ ਲਹਿਰ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ ਵਾਰ ਫਿਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Heat Wave Alert Weather Update Punjab Heat Wave Alert Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Punjab Weather Today News In Punjabi Punjab Weather Today Summer Heat Wave What Is Heat Wave ਗਰਮ ਲੂ ਹੀਟ ਵੇਵ Heat Stroke​ Dos And Donts Haryana-Punjab Weather Today Chandigarh Schools Time Chandigarh News Chandigarh Administration School Time Heatwave Maximum Temperature

Malaysia Latest News, Malaysia Headlines

Similar News:You can also read news stories similar to this one that we have collected from other news sources.

Barnala News: ਬਰਨਾਲਾ ਦੀ ਅਨਾਜ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਆੜਤੀ ਪ੍ਰੇਸ਼ਾਨBarnala News: ਬਰਨਾਲਾ ਦੀ ਅਨਾਜ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਆੜਤੀ ਪ੍ਰੇਸ਼ਾਨBarnala Anaaj Mandi: ਜੇਕਰ ਅਗਲੇ 10 ਦਿਨਾਂ ਵਿੱਚ ਲਿਫਟਿੰਗ ਦਾ ਕੰਮ ਸਹੀ ਢੰਗ ਨਾਲ ਨਾ ਕੀਤਾ ਗਿਆ ਤਾਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।
Read more »

Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
Read more »

Punjab Weather Update: ਪੰਜਾਬ ਚ ਹੀਟ ਵੇਵ ਦਾ ਅਲਰਟ! ਗਰਮ ਲੂ ਲੱਗਣ ਤੋਂ ਬਚਣ ਲਈ ਖੁਰਾਕ ਚ ਸ਼ਾਮਿਲ ਕਰੋ ਇਹ ...Punjab Weather Update: ਪੰਜਾਬ ਚ ਹੀਟ ਵੇਵ ਦਾ ਅਲਰਟ! ਗਰਮ ਲੂ ਲੱਗਣ ਤੋਂ ਬਚਣ ਲਈ ਖੁਰਾਕ ਚ ਸ਼ਾਮਿਲ ਕਰੋ ਇਹ ...Punjab Heat Wave Alert : ਪੰਜਾਬ ਅਤੇ ਹਰਿਆਣਾ ਚ ਵਧੇਗੀ ਗਰਮੀ, IMD ਨੇ ਵੀ ਜਾਰੀ ਕੀਤਾ ਹੈਟ ਵੇਵ ਦਾ ਅਲਰਟ, ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰੀ ਚ ਅੱਜ ਤੋਂ ਹੀਟ ਵੇਵ ਮੁੜ ਸ਼ੁਰੂ ਹੋਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
Read more »

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
Read more »

Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
Read more »

Punjab School Time: ਗਰਮੀ ਕਰਕੇ ਸਕੂਲ ਦੇ ਸਮੇਂ ਚ ਤਬਦੀਲੀ, ਬੱਚੇ ਸਵੇਰੇ 6:30 ਵਜੇ ਪਹੁੰਚਣੇ ਹੋਏ ਸ਼ੁਰੂPunjab School Time: ਗਰਮੀ ਕਰਕੇ ਸਕੂਲ ਦੇ ਸਮੇਂ ਚ ਤਬਦੀਲੀ, ਬੱਚੇ ਸਵੇਰੇ 6:30 ਵਜੇ ਪਹੁੰਚਣੇ ਹੋਏ ਸ਼ੁਰੂPunjab School Time: ਗਰਮੀ ਨੂੰ ਵੇਖਦਿਆਂ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਕੂਲਾਂ ਦੇ ਵਿੱਚ ਬੱਚੇ ਸਵੇਰੇ 6:30 ਵਜੇ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ।
Read more »



Render Time: 2025-02-25 05:03:56