Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਬਿਜਲੀ ਦੇ ਕੱਟ ਬਹੁਤ ਜ਼ਿਆਦਾ ਲੱਗ ਰਹੇ ਹਨ।
Punjab Weather Update : ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਬਿਜਲੀ ਦੇ ਕੱਟ ਬਹੁਤ ਜ਼ਿਆਦਾ ਲੱਗ ਰਹੇ ਹਨ।Aaj ka rashifal 18 June: सिंह राशि के जातकों को आज अनजान व्यक्ति से रहना होगा सावधानAaj ka rashifal 17 June: कर्क, कन्या और धनु राशि वाले जातकों के लिए परेशानी भरा रह सकता है आज का दिनEid Ul Adha 2024: क्यों मनाया जाता है ईद-उल-अजहा का त्योहार? जाने इसका इतिहास और महत्त्वMithun Chakraborty Birthday: 74वां जन्मदिन मनाते दिखाई दे रहे है बॉलीवुड की जान, ‘मिथुन...
ਪੰਜਾਬ ਵਿੱਚ ਅੱਤ ਦੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਗਰਮੀ ਕਰਕੇ ਲੋਕ ਖਾਸੇ ਪਰੇਸ਼ਾਨ ਹਨ। ਹੀਟ ਵੇਵ ਕਰਕੇ ਲੋਕਾਂ ਨੂੰ ਕਈ ਬਿਮਾਰੀਆਂ ਲੱਗ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।Punjab Weather Update)ਬਠਿੰਡਾ 46.
Kiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ 'ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆਵਿੱਚ 19-20 ਜੂਨ ਨੂੰ ਯੈਲੋ ਅਲਰਟ ਦੱਸਿਆ ਗਿਆ ਹੈ, ਜਿਸ ’ਚ ਗਰਮੀ ਨਾਲ ਕੁਝ ਰਾਹਤ ਮਿਲਦੀ ਨਜ਼ਰ ਆਵੇਗੀ। ਵਿਭਾਗ ਵੱਲੋਂ ਮੰਗਲਵਾਰ ਤੋਂ 3 ਦਿਨ ਲਈ ਲੂ ਦੇ ਨਾਲ-ਨਾਲ ਧੂੜਭਰੀ ਹਨੇਰੀ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਪੰਜਾਬ ਸਮੇਤ ਉੱਤਰਉੱ -ਪੱਛਮੀ ਭਾਰਤ ਦੇਹੋਰ ਸੂਬਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ 24 ਘੰਟਿਆਂ 'ਚ ਤਾਪਮਾਨ 'ਚ -0.
Heat Wave Alert Weather Update Punjab Heat Wave Alert Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Punjab Weather Today News In Punjabi Punjab Weather Today Summer Heat Wave What Is Heat Wave ਗਰਮ ਲੂ ਹੀਟ ਵੇਵ Heat Stroke Dos And Donts
Malaysia Latest News, Malaysia Headlines
Similar News:You can also read news stories similar to this one that we have collected from other news sources.
Punjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਚ ਹੀਟ ਵੇਵ ਅਲਰਟ ਹੈ। ਤਾਪਮਾਨ 47.8 ਡਿਗਰੀ ਤੋਂ ਪਾਰ
Read more »
Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
Read more »
Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਹੋਰ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
Read more »
Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
Read more »
Punjab Weather Update: ਪੰਜਾਬ ਵਿੱਚ ਲੂ ਲੱਗਣ ਦਾ ਵੱਧ ਰਿਹੈ ਖ਼ਤਰਾ, ਅਗਲੇ 5 ਦਿਨਾਂ ਲਈ ਅਲਰਟPunjab Weather Update: ਜਿੱਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉੱਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ...
Read more »
Punjab Weather Update: ਪੰਜਾਬ ਵਿੱਚ ਹੀਟਵੇਵ ਦਾ ਅਲਰਟ! ਗਰਮ ਲੂ ਤੋਂ ਬਚਣ ਲਈ ਇਹਨਾਂ ਗੱਲਾਂ ਦਾ ਰੱਖੋਂ ਧਿਆਨPunjab Heat Wave Alert: ਪੰਜਾਬ ਚ ਬੀਤੇ ਦਿਨੀ ਕਈ ਥਾਵਾਂ ਉੱਤੇ ਬਾਰਿਸ਼ ਪਈ ਅਤੇ ਤੇਜ ਹਵਾਵਾਂ ਵੀ ਚਲੀਆਂ ਹਨ ਅਤੇ ਇਸ ਦੇ ਨਾਲ ਹੀ 3 ਜ਼ਿਲਿਆਂ ਚ ਹੀਟਵੇਵ ਅਲਰਟ ਹੈ।
Read more »