Punjab Weather Update: ਪੰਜਾਬ ਵਿੱਚ ਮੁੜ ਬਦਲੇਗਾ ਮੌਸਮ; ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

Punjab Weather Forecast News

Punjab Weather Update: ਪੰਜਾਬ ਵਿੱਚ ਮੁੜ ਬਦਲੇਗਾ ਮੌਸਮ; ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
Punjab Weather UpdatePunjab Weather Update TodayKisan Crops
  • 📰 Zee News
  • ⏱ Reading Time:
  • 36 sec. here
  • 20 min. at publisher
  • 📊 Quality Score:
  • News: 81%
  • Publisher: 63%

Punjab Weather Update: ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਆਈ ਹੈ। ਦੋ ਦਿਨ ਪਹਿਲਾਂ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਸੀ ਪਰ ਇਸ ਸਮੇਂ ਤਾਪਮਾਨ 37.2 ਡਿਗਰੀ ਸੈਲਸੀਅਸ ਹੈ।

Punjab Weather Update : ਪੰਜਾਬ ਵਿੱਚ ਅੱਤ ਦੀ ਪੈ ਰਹੀ ਗਰਮੀ ਦਰਮਿਆਨ ਮੌਸਮ ਦਾ ਮਿਜ਼ਾਜ ਮੁੜ ਬਦਲਣ ਜਾ ਰਿਹਾ ਹੈ। ਅੱਜ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।Aaj Ka Rashifal: कन्या और वृषभ राशि वालों के लिए सामान्य रहेगा आज का दिन, जानें क्या है आज का राशिफलDisadvantages of Drinking Beer: थोड़ी-थोड़ी बीयर पीने से भी होता है शरीर को खतरा, आइये जानते हैं इसके नुकसानJanhvi Kapoor Wedding Rumour: बॉयफ्रेंड संग शादी की अफवाह पर जाह्नवी कपूर का जवाब- 'Kuch Bhi' ...

ਪੰਜਾਬ ਵਿੱਚ ਅੱਤ ਦੀ ਪੈ ਰਹੀ ਗਰਮੀ ਦਰਮਿਆਨ ਮੌਸਮ ਦਾ ਮਿਜ਼ਾਜ ਮੁੜ ਬਦਲਣ ਜਾ ਰਿਹਾ ਹੈ। ਅੱਜ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਵੇਗਾ। ਉੱਤਰੀ ਪੱਛਮੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਅੱਜ ਤੋਂ ਮੌਸਮ ਬਦਲੇਗਾ ਤੇ ਦੋ ਦਿਨ ਬੱਦਲਵਾਈ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 12 ਤੇ 13 ਮਈ ਨੂੰ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਵੀਰਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੂੜ ਭਰੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਸਨ। ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਆਈ ਹੈ। ਦੋ ਦਿਨ ਪਹਿਲਾਂ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਸੀ ਪਰ ਇਸ ਸਮੇਂ ਤਾਪਮਾਨ 37.2 ਡਿਗਰੀ ਸੈਲਸੀਅਸ ਹੈ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Punjab Weather Update Punjab Weather Update Today Kisan Crops Heavy Rain Alert Farmers Tensed Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Punjab Weather Today News In Punjabi Punjab Weather Today Punjab Weather Forecast Punjab Weather Forecast Today Punjab Weather Forecast Today News In Punjabi Punjab News In Punjabi Punjabi News News Today In Punjabi

Malaysia Latest News, Malaysia Headlines

Similar News:You can also read news stories similar to this one that we have collected from other news sources.

Punjab Weather: ਪੰਜਾਬ ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ! ਬਾਰਿਸ਼ ਨਾਲ ਮੰਡੀਆਂ ਚ ਭਿੱਜੀ ਕਿਸਾਨਾਂ ਦੀ ਕਣਕ!Punjab Weather: ਪੰਜਾਬ ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ! ਬਾਰਿਸ਼ ਨਾਲ ਮੰਡੀਆਂ ਚ ਭਿੱਜੀ ਕਿਸਾਨਾਂ ਦੀ ਕਣਕ!Punjab Weather Forecast: ਅੱਜ ਸ਼ਹਿਰ ਵਿੱਚ ਬੱਦਲ ਛਾਏ ਰਹਿਣਗੇ। ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਅਤੇ ਵੱਧ ਤੋਂ ਵੱਧ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।
Read more »

Punjab Weather: ਪੰਜਾਬ ਚ ਅੱਜ ਬਦਲ ਸਕਦਾ ਮੌਸਮ ਦਾ ਮਿਜਾਜ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀPunjab Weather: ਪੰਜਾਬ ਚ ਅੱਜ ਬਦਲ ਸਕਦਾ ਮੌਸਮ ਦਾ ਮਿਜਾਜ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀPunjab Haryana Weather Forecast: ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅਗਲੇ ਕੁਝ ਦਿਨਾਂ ਵਿੱਚ ਪੰਜਾਬ-ਹਰਿਆਣਾ ਵਿੱਚ ਮੌਸਮ ਦੇ ਉਤਰਾਅ-ਚੜ੍ਹਾਅ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਕਾਰਨ ਦੋਵਾਂ ਸੂਬਿਆਂ ਚ ਆਉਣ ਵਾਲੇ ਦਿਨਾਂ ਚ ਤਾਪਮਾਨ ਵਧਣ ਦੀ ਸੰਭਾਵਨਾ ਹੈ।
Read more »

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਬੇਮੌਸਮੀ ਮੀਂਹ ਦੀ ਮਾਰ! ਕਿਸਾਨ ਡਾਢਾ ਪਰੇਸ਼ਾਨPunjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਬੇਮੌਸਮੀ ਮੀਂਹ ਦੀ ਮਾਰ! ਕਿਸਾਨ ਡਾਢਾ ਪਰੇਸ਼ਾਨPunjab Weather Update: ਬਦਲਦੇ ਮੌਸਮ ਦਾ ਤਾਪਮਾਨ ਤੇ ਵੀ ਅਸਰ ਸਾਫ਼ ਨਜ਼ਰ ਆ ਰਿਹਾ ਹੈ।
Read more »

Farmers News: ਪੰਜਾਬ ਦੀ ਖੇਤੀ ਤੇ ਮੌਸਮ ਦੀ ਮਾਰ; ਕਣਕ ਦਾ ਝਾੜ ਘਟਣ ਨਾਲ ਕਿਸਾਨ ਪਰੇਸ਼ਾਨFarmers News: ਪੰਜਾਬ ਦੀ ਖੇਤੀ ਤੇ ਮੌਸਮ ਦੀ ਮਾਰ; ਕਣਕ ਦਾ ਝਾੜ ਘਟਣ ਨਾਲ ਕਿਸਾਨ ਪਰੇਸ਼ਾਨFarmers News: ਪਿੰਡ ਨਿਆਲ ਤੇ ਆਸ ਪਾਸ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਕੀਤੀ ਜਾ ਰਹੀ ਕਟਾਈ ਮੌਕੇ ਜਦੋਂ ਦੇਖਿਆ ਤਾਂ ਨੂਕਸਾਨੀ ਗਈ ਫ਼ਸਲ ਵਿੱਚੋਂ ਸਿਰਫ਼ 10 ਮਣ ਤੋਂ ਲੈ ਕੇ 15 ਮਣ ਕਣਕ ਦਾ ਝਾੜ ਘੱਟ ਨਿਕਲਿਆ।
Read more »

Weather Update: ਪੰਜਾਬ ਤੇ ਚੰਡੀਗੜ੍ਹ ਚ ਅੱਜ ਮੌਸਮ ਰਹੇਗਾ ਸਾਫ਼, ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮWeather Update: ਪੰਜਾਬ ਤੇ ਚੰਡੀਗੜ੍ਹ ਚ ਅੱਜ ਮੌਸਮ ਰਹੇਗਾ ਸਾਫ਼, ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮPunjab Weather Update: ਐਤਵਾਰ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਵਾਰ ਮੀਂਹ ਕਰਕੇ ਕਿਸਾਨ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਹਨ।
Read more »

Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
Read more »



Render Time: 2025-02-25 08:47:40