Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾ

Adesh Pratap Singh Kairon News

Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾ
Sukhdev DhindsaPunjabi NewsZee Punjabi News
  • 📰 Zee News
  • ⏱ Reading Time:
  • 53 sec. here
  • 18 min. at publisher
  • 📊 Quality Score:
  • News: 81%
  • Publisher: 63%

Punjab News: ਦੱਸਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਸੀ।

Aaj Ka Rashifal 27 May 2024: मेष वृषभ और तुला राशि वालों के लिए अच्छा रहेगा सप्ताह का पहला दिन, जानें क्या है आपका आज का राशिफलWeekly Rashifal: मेष से लेकर मीन सभी 12 राशियों के लिए कैसा रहेगा मई माह का आखिरी सप्ताह, जानें क्या है आपका साप्ताहिक राशिफलAaj Ka Rashifal 26 May 2024: मिथुन राशि वालों को किसी करीबी से मिलेंगे शुभ समाचार, जानें क्या है आज का राशिफलਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ...

ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਲਿਖਿਆ ਕਿ...ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ। ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਅਜਿਹਾ ਫ਼ੈਸਲਾ ਪਾਰਟੀ ਦੇ ਹਿੱਤ ਵਿੱਚ ਨਹੀਂ ਹੈ। ਚੋਣਾਂ ਦੇ ਦਿਨਾਂ ਦੌਰਾਨ ਪਾਰਟੀ ਦੇ ਪ੍ਰਧਾਨ ਨੂੰ ਅਜਿਹੇ ਫੈਸਲੇ ਲੈਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।

ਸੁਖਦੇਵ ਢੀਂਡਸਾ ਨੇ ਅੱਗੇ ਕਿਹਾ ਕਿ ਕੈਰੋਂ ਪਰਿਵਾਰ ਦਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਯੋਗਦਾਨ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਦਿੱਗਜ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਕੱਢਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਪਾਰਟੀ ਦੇ ਹਿੱਤਾਂ ਖਿਲਾਫ ਹੈ। ਢੀਂਡਸਾ ਨੇ ਅੱਗੇ ਕਿਹਾ ਕਿ ਅਜਿਹਾ ਮਹਤਵਪੂਰਨ ਫੈਸਲਾ ਲੈਣ ਤੋਂ ਪਹਿਲਾਂ ਪਾਰਟੀ ਨੂੰ ਚੰਗੀ ਤਰ੍ਹਾਂ ਸੋਚ ਵਿਚਾਰ ਕਰਨੀ ਚਾਹੀਦੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਕਿਸੇ ਉਮੀਦਵਾਰ ਦੇ ਕਹਿਣ ਤੇ ਹੀ ਚੋਣ ਮੁਹਿੰਮ ਦੇ ਆਖਰੀ ਪੜਾਅ ਉੱਤੇ ਪਾਰਟੀ ਨੂੰ ਬਿਨਾਂ ਨੋਟਿਸ ਦਿੱਤੇ ਅਜਿਹਾ ਫ਼ੈਸਲਾ ਨਹੀਂ ਲੈਣਾ ਚਾਹੀਦਾ 1 ਉਨ੍ਹਾਂ ਆਖਿਆ ਕਿ ਅਜਿਹੇ ਨਾਜ਼ੁਕ ਮੌਕੇ ਸ੍ ਆਦੇਸ਼ ਪ੍ਤਾਪ ਸਿੰਘ ਵਰਗੇ ਪਾਰਟੀ ਦੇ ਅਹਿਮ ਸੀਨੀਅਰ ਆਗੂ ਨੂੰ ਪਾਰਟੀ ਵਿੱਚੋਂ ਕੱਢਣਾ ਪਾਰਟੀ ਲਈ ਨੁਕਸਾਨਦੇਹ ਹੋ ਸਕਦਾ ਹੈ ਉਹਨਾਂ ਪਾਰਟੀ ਲੀਡਰਸ਼ਿਪ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਗੁਰੇਜ ਕਰਨ ਦੀ ਵੀ ਸਲਾਹ ਦਿੱਤੀ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Sukhdev Dhindsa Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼

Malaysia Latest News, Malaysia Headlines

Similar News:You can also read news stories similar to this one that we have collected from other news sources.

Election Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ।
Read more »

Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕSri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕSri Anandpur Sahib: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ ਸਮਾਪਤ ਕੀਤੀ।
Read more »

PM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪ੍ਰਧਾਨ ਮੰਤਰੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਦਾ ਰੋਸ ਵਿਖਾਵੇ ਦੀ ਚਿਤਾਵਨੀ ਦੇ ਮੱਦੇਨਜ਼ਰ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
Read more »

Nijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਵਿਅਕਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮNijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਵਿਅਕਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮNijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਭਾਰਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮ
Read more »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
Read more »

Amit Shah: ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣੇ ਹੋਏ ਹਨ-ਅਮਿਤ ਸ਼ਾਹAmit Shah: ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣੇ ਹੋਏ ਹਨ-ਅਮਿਤ ਸ਼ਾਹAmit Shah: ਅਮਿਤ ਸ਼ਾਹ ਲੁਧਿਆਣਾ ਦੀ ਅਨਾਜ ਮੰਡੀ ਵਿਖੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ।
Read more »



Render Time: 2025-02-25 15:57:43