PM Modi Patiala Visit: ਪ੍ਰਧਾਨ ਮੰਤਰੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਦਾ ਰੋਸ ਵਿਖਾਵੇ ਦੀ ਚਿਤਾਵਨੀ ਦੇ ਮੱਦੇਨਜ਼ਰ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
PM Modi Patiala Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਵਿੱਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਫਤਹਿ ਰੈਲੀ ਨੂੰ ਸੰਬੋਧਨ ਕੀਤਾ। Myths About Eggsundefinedਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਵਿੱਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਫਤਹਿ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੀ ਤਿਆਰੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਮੰਗਲਵਾਰ ਨੂੰ ਪੁੱਜੇ ਹੋਏ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਰੈਲੀ ਵਾਲੀ ਥਾਂ 'ਤੇ ਪਹੁੰਚੇ। ਪ੍ਰਧਾਨ ਮੰਤਰੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ ਅਤੇ...
ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਧਾਨ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਵਰਕਰ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਕਾਫੀ ਸਮਾਂ ਬਿਤਾਇਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਫੀ ਪੁਰਾਣੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ ਅਤੇ ਪੁਰਾਣੇ ਸਾਥੀਆਂ ਨੂੰ ਮਿਲਣ ਦਾ ਸਬੱਬ ਵੀ ਬਣਿਆ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਗੁਰੂ ਤੇਗ ਬਹਾਦਰ ਅਤੇ ਕਾਲੀ ਮਾਤਾ ਦੀ ਧਰਤੀ ਤੋਂ ਆਪਣਾ ਚੋਣ ਦੌਰਾ ਸ਼ੁਰੂ ਕਰਨ ਦਾ ਮੌਕਾ ਮਿਲਿਆ। ਮੈਨੂੰ ਪੁਰਾਣਾ ਪਟਿਆਲਾ ਯਾਦ ਹੈ ਜਦੋਂ ਮੈਨੂੰ 12 ਦਰੀ ਗਾਰਡਨ ਜਾਣ ਅਤੇ ਪਟਿਆਲੇ ਦੀ ਕਚੌਰੀ ਖਾਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਨੇ ਭਾਜਪਾ ਉਪਰ ਮੋਹਰ ਲਗਾ ਦਿੱਤੀ ਹੈ ਅਤੇ ਪੰਜਾਬ ਵੀ ਜਾਣਦਾ ਹੈ ਉਸ...
ਉਨ੍ਹਾਂ ਨੇ ਅੱਗੇ ਕਿਹਾ ਕਿ ਇੰਡੀ ਗਠਜੋੜ ਕੋਲ ਨਾ ਨੇਤਾ ਹੈ ਤੇ ਨਾ ਹੀ ਨੀਅਤ ਹੈ। 2024 ਦੀਆਂ ਚੋਣਾਂ ਦੇਸ਼ ਨੂੰ ਮਜ਼ਬੂਤ ਕਰਨ ਲਈ ਹੋ ਰਹੀਆਂ ਹਨ। ਇੰਡੀ ਗਠਜੋੜ ਭਾਰਤ ਨੂੰ ਵੰਡਣਾ ਚਾਹੁੰਦਾ ਤੇ ਭਾਜਪਾ ਭਾਰਤ ਨੂੰ ਜੋੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਗੁਰੂਆਂ ਦੀ ਧਰਤੀ ਉਤੇ ਸਿਰ ਝੁਕਾ ਕੇ ਆਸ਼ੀਰਵਾਦ ਲੈਣ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਅਤੇ ਰੇਤ ਮਾਫੀਆ ਦੇ ਬੋਲਬਾਲਾ ਹੈ। ਉਨ੍ਹਾਂ ਨੇ ਮਾਨ ਸਰਕਾਰ ਉਤੇ ਹਮਲਾ ਬੋਲਦੇ ਕਿਹਾ ਕਿ ਪੰਜਾਬ ਸਰਕਾਰ ਕਰਜ਼ੇ ਉਪਰ ਚੱਲ ਰਹੀ ਹੈ। ਮੰਤਰੀ ਸੰਤਰੀ ਮੌਜ ਕਰ ਰਹੇ ਹਨ। ਉਨ੍ਹਾਂ ਨੇ ਬਿਨਾਂ ਕਿਸੇ ਸਿਆਸੀ ਪਾਰਟੀ ਦੇ ਨਾਮ ਲਏ ਕਿਹਾ ਕਿ ਪਾਰਟੀਆਂ ਦੋ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Praneet Kaur PM Patiala Rally PM Narendra Modi Patiala News BJP Rally Lok Sabha Election 2024 Lok Sabha Election
Malaysia Latest News, Malaysia Headlines
Similar News:You can also read news stories similar to this one that we have collected from other news sources.
PM Modi Total Assets: PM ਮੋਦੀ ਕੋਲ ਨਹੀਂ ਹੈ ਆਪਣਾ ਘਰ, ਜਾਣੋ ਕੁੱਲ ਕਿੰਨੀ ਜਾਇਦਾਦ ਦੇ ਹਨ ਮਾਲਕ?PM Modi Total Assets: ਪ੍ਰਧਾਨ ਮੰਤਰੀ ਮੋਦੀ ਨੇ ਸੋਨੇ ਦੀਆਂ ਚਾਰ ਮੁੰਦਰੀਆਂ ਸਾਲਾਂ ਤੋਂ ਸੁਰੱਖਿਅਤ ਰੱਖੀਆਂ ਹੋਈਆਂ ਹਨ, ਹਾਲਾਂਕਿ ਉਹ ਇਨ੍ਹਾਂ ਨੂੰ ਪਹਿਨਦੇ ਨਜ਼ਰ ਨਹੀਂ ਆਉਂਦੇ। ਪੀਐਮ ਮੋਦੀ ਦਾ ਆਪਣਾ ਕੋਈ ਘਰ ਨਹੀਂ ਹੈ, ਉਨ੍ਹਾਂ ਕੋਲ ਕੋਈ ਕਾਰ ਵੀ ਨਹੀਂ ਹੈ।
Read more »
Modi in Punjab: ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲਦ ਪੰਜਾਬ ਆਉਣਗੇ- ਵਿਜੇ ਰੂਪਾਨੀPM Modi in Punjab: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਮਲੂਕਾ ਦੀ ਜਿੱਤ ਦਾ ਪੂਰਾ ਭਰੋਸਾ ਹੈ।
Read more »
Lok Sabha election: ਚੋਣ ਪ੍ਰਚਾਰ ਲਈ ਪੰਜਾਬ ਆਉਣਗੇ PM ਮੋਦੀ, ਇਹਨਾਂ ਜ਼ਿਲ੍ਹਿਆਂ ਵਿੱਚ ਕਰਨਗੇ ਰੈਲੀPunjab Lok Sabha Election 2024:ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ...
Read more »
Patiala PM Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ’ਚ ਰੈਲੀPatiala PM Rally: ਪਟਿਆਲਾ ਪੁਲੀਸ ਨੇ ਪੋਲੋ ਗਰਾਊਂਡ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਸ਼ਹਿਰ ਵਿੱਚ 16 ਵਿਸ਼ੇਸ਼ ਨਾਕੇ ਅਤੇ 7 ਅੰਤਰਰਾਜੀ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ।
Read more »
Mallikarjun Kharge News: ਪੀਐਮ ਮੋਦੀ ਵਿਕਾਸ ਦੀ ਗੱਲ ਛੱਡ ਪਾੜ ਪਾਉਣ ਦੀ ਰਾਜਨੀਤੀ ਕਰ ਰਹੇ-ਖੜਗੇMallikarjun Kharge News: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਹਰਿਆਣਾ ਇਕ ਖੁਸ਼ਹਾਲ ਸੂਬਾ ਹੈ ਪਰ ਖੁਸ਼ਹਾਲ ਹੋਣ ਦੇ ਬਾਵਜੂਦ ਬੇਰੁਜ਼ਗਾਰੀ ਅਤੇ ਮਹਿੰਗਾਈ ਬਹੁਤ ਹੈ।
Read more »
AAP Conference: ਅਮਿਤ ਸ਼ਾਹ ਨੂੰ ਪੀਐਮ ਬਣਾਉਣ ਲਈ ਨਰਿੰਦਰ ਮੋਦੀ ਵੋਟਾਂ ਮੰਗ ਰਹੇ-ਕੇਜਰੀਵਾਲAAP Conference: ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ਼ 2 ਸਾਲਾਂ ਦੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਵਿੱਚ ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੀ ਕਦੇ ਵੀ ਗੱਲ ਨਹੀਂ ਕਰਦੇ।
Read more »