Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

Punjabi News News

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 26 sec. here
  • 19 min. at publisher
  • 📊 Quality Score:
  • News: 73%
  • Publisher: 63%

Parampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ

ਬਠਿੰਡਾ ਵਿਖੇ ਕਿਸਾਨਾਂ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਪਿੰਡ ਤੁੰਗਵਾਲੀ ਵਿਖੇ ਕਾਲੀਆਂ ਝੰਡੀਆਂ ਦਿਖਾਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰਕੇ ਕਿਸਾਨਾਂ ਨੂੰ ਰੋਕਿਆ ਗਿਆ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾAaj Ka Rashifal 12 May 2024: कर्क राशि वाले जातक पैसों का लेन-देन करते और वाहन चलाते समय रहें सावधानInternational Nurses Day 2024: जानें कौन थी फ्लोरेंस नाइटिंगेल जिसकी याद में मनाया जाता है नर्स डेAmrinder Gill Birthday: ਮਸ਼ਹੂਰ ਗਾਇਕ ਅਮਰਿੰਦਰ ਗਿੱਲ ਦਾ...

ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ਉਪਰ ਜਿੱਥੇ ਕਿਤੇ ਭਾਜਪਾ ਦੇ ਉਮੀਦਵਾਰ ਆਪਣਾ ਚੋਣ ਪ੍ਰਚਾਰ ਕਰਨ ਆਉਂਦੇ ਹਨ ਉਨ੍ਹਾਂ ਦਾ ਘਿਰਾਓ ਕੀਤਾ ਜਾਂਦਾ ਹੈ। ਅੱਜ ਪਿੰਡ ਤੁੰਗਵਾਲੀ ਵਿਖੇ ਵੱਡੇ ਗਿਣਤੀ ਵਿੱਚ ਕਿਸਾਨ ਵੱਲੋਂ ਪਰਮਪਾਲ ਕੌਰ ਦਾ ਘਿਰਾਓ ਕੀਤਾ ਗਿਆ। ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ ਅਤੇ ਪੁਲਿਸ ਵੱਲੋਂ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਗਿਆ। ਕਈ ਕਿਸਾਨ ਜ਼ਖਮੀ ਹੋ ਗਏ ਹਨ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Parampal Kaur Maluka Farmers Protested Bathinda News

Malaysia Latest News, Malaysia Headlines

Similar News:You can also read news stories similar to this one that we have collected from other news sources.

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
Read more »

Parampal Kaur Resignation: ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦਾ ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਪ੍ਰਵਾਨParampal Kaur Resignation: ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦਾ ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਪ੍ਰਵਾਨParampal Kaur Resignation: ਬੀਤੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਤੇ ਆਈਏਐਸ ਪਰਮਪਾਲ ਕੌਰ ਵਿਚਾਲੇ ਅਸਤੀਫ਼ੇ ਨੂੰ ਲੈ ਕੇ ਰੇੜਕਾ ਚੱਲ ਰਿਹਾ ਹੈ।
Read more »

Parampal Kaur VRS Controversial: ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਪਾਲ ਕੌਰ ਦੀ ਵੀਆਰਐਸ ਤੇ ਖੜ੍ਹੇ ਹੋਏ ਸਵਾਲ; ਜਾਣੋ ਕੀ ਕਹਿੰਦੇ ਸਰਵਿਸ ਰੂਲਜ਼Parampal Kaur VRS Controversial: ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਪਾਲ ਕੌਰ ਦੀ ਵੀਆਰਐਸ ਤੇ ਖੜ੍ਹੇ ਹੋਏ ਸਵਾਲ; ਜਾਣੋ ਕੀ ਕਹਿੰਦੇ ਸਰਵਿਸ ਰੂਲਜ਼Parampal Kaur VRS Controversial: ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਹੈ। ਕਿਰਪਾ ਕਰਕੇ ਆਪਣੇ ਅਹੁਦੇ ਤੇ ਵਾਪਸ ਆਓ ਅਤੇ ਆਪਣੀ ਡਿਊਟੀ ਸੰਭਾਲੋ।
Read more »

Patiala News: ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤPatiala News: ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤPatiala News: ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਾਂਦੇ ਹਨ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।
Read more »

Farmers Protest News: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਤੇ ਪੁਲਿਸ ਨੇ ਕੀਤੀ ਕਾਰਵਾਈFarmers Protest News: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਤੇ ਪੁਲਿਸ ਨੇ ਕੀਤੀ ਕਾਰਵਾਈFarmers Protest News: ਇਸ ਲਈ ਉਹ ਕਿਸਾਨਾਂ ਦਾ ਸਾਹਮਣਾ ਨਹੀਂ ਕਰ ਰਹੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਐਲਾਨ ਜਿਸ ਵਿੱਚ ਸ਼ਾਂਤਮਈ ਤਰੀਕੇ ਨਾਲ ਭਾਜਪਾ ਆਗੂਆਂ ਸਵਾਲ ਕਰਨ ਕੋਈ ਸ਼ਰਾਰਤ ਨਾ ਕੀਤੀ ਜਾਵੇ।
Read more »

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
Read more »



Render Time: 2025-02-25 08:32:05