Rahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀ

Rahul Gandhi News

Rahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀ
Rahul Gandhi Helicopter SearchedElection OfficialsNational News Punjab
  • 📰 Zee News
  • ⏱ Reading Time:
  • 55 sec. here
  • 11 min. at publisher
  • 📊 Quality Score:
  • News: 56%
  • Publisher: 63%

Rahul Gandhi News: ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ।

ਤਾਮਿਲਨਾਡੂ ਦੇ ਨੀਲਗਿਰੀਸ 'ਚ ਚੋਣ ਅਧਿਕਾਰੀਆਂ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਚੋਣ ਕਮਿਸ਼ਨ ਦੇ ਇਸ ਐਕਸ਼ਨ ਤੋਂ ਬਾਅਦ ਕਾਂਗਰਸ ਨੇ ਇਸ ਦੀ ਨਿਖੇਧੀ ਕੀਤੀ। ਪੁਲਿਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਇੱਥੇ ਉਤਰਨ ਤੋਂ ਬਾਅਦ ਉਸ ਦੀ ਤਲਾਸ਼ੀ ਲਈ। ਰਾਹੁਲChaitra Navratri 2024 Day 7: चैत्र नवरात्रि के सातवें दिन करें मां कालरात्रि की पूजा, जानिए पूजा विधि, मंत्र और भोगAcidity Home Remedy: ਵਰਤ ਦੌਰਾਨ ਭੁੱਖੇ ਰਹਿਣ ਨਾਲ ਬਣਦੀ ਹੈ ਗੈਸ ਤਾਂ ਅਪਣਾਓ ਇਹ ਆਸਾਨ ਘਰੇਲੂ...

SAD Lok Sabha Candidates: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾਇਆ; ਦੇਖੋ ਕਿਸ ਨੂੰ ਕਿਥੋਂ ਉਮੀਦਵਾਰ ਐਲਾਨਿਆAaj Ka Rashifal 14 April 2024: वृषभ और धनु राशि वाले जातक जानें क्या है आपके लिए कैसा रहेगा आज का दिन ਤਾਮਿਲਨਾਡੂ ਦੇ ਨੀਲਗਿਰੀਸ 'ਚ ਚੋਣ ਅਧਿਕਾਰੀਆਂ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਚੋਣ ਕਮਿਸ਼ਨ ਦੇ ਇਸ ਐਕਸ਼ਨ ਤੋਂ ਬਾਅਦ ਕਾਂਗਰਸ ਨੇ ਇਸ ਦੀ ਨਿਖੇਧੀ ਕੀਤੀ।

ਪੁਲਿਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਇੱਥੇ ਉਤਰਨ ਤੋਂ ਬਾਅਦ ਉਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ। ਪੁਲਿਸ ਨੇ ਦੱਸਿਆ ਕਿ ਨੀਲਗਿਰੀ 'ਚ ਉਤਰਨ ਤੋਂ ਬਾਅਦ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਰਾਹੁਲ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ। ਰਾਹੁਲ ਕੇਰਲ ਦੇ ਵਾਇਨਾਡ ਜਾ ਰਹੇ ਸਨ। ਉੱਥੇ ਉਨ੍ਹਾਂ ਨੇ ਰੋਡ ਸ਼ੋਅ ਅਤੇ ਜਨ ਸਭਾਵਾਂ ਸਮੇਤ ਕਈ ਚੋਣ ਪ੍ਰਚਾਰ 'ਚ ਹਿੱਸਾ ਲਿਆ।ਰਾਹੁਲ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵਾਇਨਾਡ ਤੋਂ ਜਿੱਤ ਹਾਸਲ ਕੀਤੀ ਸੀ। ਜੈਰਾਮ ਰਮੇਸ਼ ਨੇ ਕਿਹਾ ਕਿ ਚੋਣ ਕਮਿਸ਼ਨ ਇੱਕ ਨਿਰਪੱਖ ਸੰਸਥਾ ਹੈ। ਚੋਣ ਕਮਿਸ਼ਨ ਨੂੰ ਗ੍ਰਹਿ ਮੰਤਰੀ ਦੇ ਚਾਪਰ ਦੀ ਚੈਕਿੰਗ ਵੀ ਕਰਨੀ ਚਾਹੀਦੀ ਹੈ। ਕੱਲ੍ਹ ਨੂੰ ਮੇਰੀ ਗੱਡੀ ਨੂੰ ਵੀ ਚੈਕ ਕੀਤਾ ਜਾਣਾ ਚਾਹੀਦਾ...

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Rahul Gandhi Helicopter Searched Election Officials National News Punjab National News In Punjabi Latest National News In Punjabi National India News National India News In Punjabi National News Today National News Today In Punjabi

Malaysia Latest News, Malaysia Headlines

Similar News:You can also read news stories similar to this one that we have collected from other news sources.

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
Read more »

BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Read more »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Read more »

Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
Read more »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Read more »

SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
Read more »



Render Time: 2025-02-25 11:53:09