SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀ

Punjabi News News

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 35 sec. here
  • 19 min. at publisher
  • 📊 Quality Score:
  • News: 76%
  • Publisher: 63%

SGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਕਈ ਹੋਰ ਫੈਸਲੇ ਕੀਤੇ ਗਏ ਹਨ।

ਉਨ੍ਹਾਂ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਪੂਰੀ ਸਰਵਿਸ ਦੌਰਾਨ 2 ਸਾਲ ਤੱਕ ਦੀ ਹੀ ਵਿਦੇਸ਼ ਛੁੱਟੀ ਦਿੱਤੀ ਜਾਵੇਗੀ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਈਏਐਸ, ਆਈਪੀਐਸ, ਪੀਸੀਐਸ ਆਦਿ ਮੁਕਾਬਲਾ ਪ੍ਰੀਖਿਆਵਾਂ ਲਈ ਸਿੱਖ ਨੌਜਵਾਨਾਂ ਨੂੰ ਤਿਆਰ ਕਰਨ ਲਈ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਲਈ ਇੱਕ ਵਿਸ਼ਾਲ ਇਮਾਰਤ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Harjinder Singh Dhami SGPC News Amritsar News

Malaysia Latest News, Malaysia Headlines

Similar News:You can also read news stories similar to this one that we have collected from other news sources.

SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
Read more »

BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Read more »

Amritsar Jail News: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚ ਲਾਪਰਵਾਹੀ ਨਾਲ 4 ਹਵਾਲਾਤੀਆਂ ਦੀ ਹੋਈ ਮੌਤ; ਪਰਿਵਾਰ ਨੇ ਲਗਾਏ ਦੋਸ਼Amritsar Jail News: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚ ਲਾਪਰਵਾਹੀ ਨਾਲ 4 ਹਵਾਲਾਤੀਆਂ ਦੀ ਹੋਈ ਮੌਤ; ਪਰਿਵਾਰ ਨੇ ਲਗਾਏ ਦੋਸ਼Amritsar Jail News: ਉਨ੍ਹਾਂ ਨੇ ਕਿਹਾ ਕਿ ਅੱਜ ਚਾਰ ਲਾਸ਼ਾਂ ਕੇਂਦਰੀ ਜੇਲ੍ਹ ਵਿਚੋਂ ਪੋਸਟਮਾਰਟਮ ਲਈ ਆਈਆਂ ਹਨ।
Read more »

Mahendragarh Bus Accident: ਮਹਿੰਦਰਗੜ੍ਹ ਬੱਸ ਹਾਦਸੇ ਦੇ 2 ਹੋਰ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ, ਹੈਰਾਨ ਕਰਨ ਹੋਇਆ ਖੁਲਾਸਾMahendragarh Bus Accident: ਮਹਿੰਦਰਗੜ੍ਹ ਬੱਸ ਹਾਦਸੇ ਦੇ 2 ਹੋਰ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ, ਹੈਰਾਨ ਕਰਨ ਹੋਇਆ ਖੁਲਾਸਾMahendragarh School Bus Accident News: ਮਹਿੰਦਰਗੜ੍ਹ ਬੱਸ ਹਾਦਸੇ ਵਿੱਚ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡਰਾਈਵਰ ਅਤੇ ਸਕੂਲ ਪ੍ਰਿੰਸੀਪਲ ਸਮੇਤ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
Read more »

Ambedkar Jayanti 2024: ਕਦੋਂ ਅਤੇ ਕਿਉਂ ਮਨਾਈ ਜਾਂਦੀ ਹੈ ਡਾ. ਅੰਬੇਡਕਰ ਜਯੰਤੀ? CM ਭਗਵੰਤ ਮਾਨ ਨੇ ਕੀਤਾ ਟਵੀਟAmbedkar Jayanti 2024: ਕਦੋਂ ਅਤੇ ਕਿਉਂ ਮਨਾਈ ਜਾਂਦੀ ਹੈ ਡਾ. ਅੰਬੇਡਕਰ ਜਯੰਤੀ? CM ਭਗਵੰਤ ਮਾਨ ਨੇ ਕੀਤਾ ਟਵੀਟAmbedkar Jayanti 2024: ਅੰਬੇਡਕਰ ਜਯੰਤੀ, ਜਿਸ ਨੂੰ ਭੀਮ ਜਯੰਤੀ ਵੀ ਕਿਹਾ ਜਾਂਦਾ ਹੈ। ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਹਰ ਸਾਲ 14 ਅਪ੍ਰੈਲ ਨੂੰ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਸਾਲ ਪੂਰਾ ਦੇਸ਼ ਉਨ੍ਹਾਂ ਦੀ 134ਵੀਂ ਜਯੰਤੀ ਮਨਾਉਣ ਜਾ ਰਿਹਾ ਹੈ।
Read more »

Kapurthala Firing: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 400 ਝੁੱਗੀਆਂ ਸੜ ਕੇ ਸੁਆਹ, ਦੇਖੋ ਤਸਵੀਰਾਂKapurthala Firing: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 400 ਝੁੱਗੀਆਂ ਸੜ ਕੇ ਸੁਆਹ, ਦੇਖੋ ਤਸਵੀਰਾਂKapurthala Rail Coach Factory fire: ਰੇਲ ਕੋਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ।
Read more »



Render Time: 2025-02-23 22:54:31