Salman Khan Firing Update: ਸਲਮਾਨ ਖਾਨ ਦੇ ਘਰ ਤੇ ਗੋਲੀਬਾਰੀ ਕਰਨ ਵਾਲੇ ਦੋਵੇਂ ਸ਼ੂਟਰ ਗ੍ਰਿਫਤਾਰ

Salman Khan News

Salman Khan Firing Update: ਸਲਮਾਨ ਖਾਨ ਦੇ ਘਰ ਤੇ ਗੋਲੀਬਾਰੀ ਕਰਨ ਵਾਲੇ ਦੋਵੇਂ ਸ਼ੂਟਰ ਗ੍ਰਿਫਤਾਰ
EntertainmentEntertainment NewsLatest Entertainment News In Punjabi
  • 📰 Zee News
  • ⏱ Reading Time:
  • 47 sec. here
  • 11 min. at publisher
  • 📊 Quality Score:
  • News: 53%
  • Publisher: 63%

Salman Khan Firing Update: ਐਤਵਾਰ ਸਵੇਰੇ ਮੁੰਬਈ ਦੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਬਾਈਕ ਸਵਾਰ ਦੋ ਅਣਪਛਾਤੇ ਲੋਕਾਂ ਨੇ ਚਾਰ ਰਾਉਂਡ ਫਾਇਰ ਕੀਤੇ ਸਨ। ਦੋਵੇਂ ਸ਼ੂਟਰ ਬਾਈਕ ਤੇ ਆਏ ਸਨ।

Salman Khan Firing Update: ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਦੋਵੇਂ ਸ਼ੂਟਰ ਗ੍ਰਿਫਤਾਰਐਤਵਾਰ ਸਵੇਰੇ ਮੁੰਬਈ ਦੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਬਾਈਕ ਸਵਾਰ ਦੋ ਅਣਪਛਾਤੇ ਲੋਕਾਂ ਨੇ ਚਾਰ ਰਾਉਂਡ ਫਾਇਰ ਕੀਤੇ ਸਨ। ਦੋਵੇਂ ਸ਼ੂਟਰ ਬਾਈਕ 'ਤੇ ਆਏ ਸਨ।Himachal Pradesh Tourist Places: देवताओं की भूमि हिमाचल में घूमने का है मन, तो इन जगहों को ना भूलेंKangana Ranaut: BJP प्रत्याशी कंगना रनौत ने धर्मशाला में तिब्बती धर्मगुरु दलाई लामा से की मुलाकात, जयराम ठाकुर भी रहे मौजूदChaitra Navratri 2024 Day 7:...

ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ 'ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲੇ ਦੋਵਾਂ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿੱਕੀ ਗੁਪਤਾ ਅਤੇ ਸਾਗਰ ਪਾਲ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਬਿਹਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਕਮੀਜ਼ 'ਚ ਨਜ਼ਰ ਆਏ ਦੋਸ਼ੀ ਦਾ ਨਾਂ ਸਾਗਰ ਹੈ ਪਾਲ ਹੈ, ਜਦਕਿ ਟੀ-ਸ਼ਰਟ ਪਹਿਨਣ ਵਾਲੇ ਦੋਸ਼ੀ ਦਾ ਨਾਂ ਵਿੱਕੀ ਗੁਪਤਾ ਦੱਸਿਆ ਜਾ ਰਿਹਾ ਹੈ।

ਦੱਸਦਈਏ ਕਿ ਐਤਵਾਰ ਸਵੇਰੇ ਮੁੰਬਈ ਦੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਬਾਈਕ ਸਵਾਰ ਦੋ ਅਣਪਛਾਤੇ ਲੋਕਾਂ ਨੇ ਚਾਰ ਰਾਉਂਡ ਫਾਇਰ ਕੀਤੇ ਸਨ। ਦੋਵੇਂ ਸ਼ੂਟਰ ਬਾਈਕ 'ਤੇ ਆਏ ਸਨ। ਫਾਇਰਿੰਗ ਕਰਨ ਤੋਂ ਬਾਅਦ ਦੋਵੇਂ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਨੇ ਬਾਈਕ 'ਤੇ ਹੈਲਮੇਟ ਪਾਇਆ ਹੋਇਆ ਸੀ। ਸਲਮਾਨ ਖਾਨ ਦੇ ਘਰ ਦੇ ਬਾਹਰ ਕੰਧ 'ਤੇ ਗੋਲੀਆਂ ਦੇ ਨਿਸ਼ਾਨ ਵੀ ਦੇਖੇ ਗਏ ਹਨ। ਬਾਲਕੋਨੀ 'ਤੇ ਗੋਲੀ ਚਲਾਈ ਗਈ, ਜਿੱਥੇ ਸਲਮਾਨ ਖਾਨ ਅਕਸਰ ਨਜ਼ਰ ਆਉਂਦੇ ਹਨ, ਜੋ ਜਾਲ 'ਚੋਂ ਲੰਘੀ। ਇੱਥੋਂ ਗੋਲੀ ਦਾ ਖੋਲ ਬਰਾਮਦ ਹੋਇਆ...

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Entertainment Entertainment News Latest Entertainment News In Punjabi Punjabi Entertainment News Entertainment News In Punjabi Pollywood News Pollywood Punjabi News Latest Pollywood News In Punjabi Pollywood News In Punjabi

Malaysia Latest News, Malaysia Headlines

Similar News:You can also read news stories similar to this one that we have collected from other news sources.

Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan House Firing News: ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਨਿਵਾਸ ਦੇ ਬਾਹਰ ਤਿੰਨ ਰਾਉਂਡ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ ਹਵਾ ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
Read more »

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
Read more »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Read more »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Read more »

Earthquake News:ਪਾਪੂਆ ਨਿਊ ਗਿਨੀ ਚ ਆਇਆ ਭੂਚਾਲ, ਤੀਬਰਤਾ 6.9; ਸੁਨਾਮੀ ਦਾ ਕੋਈ ਖ਼ਤਰਾ ਨਹੀਂEarthquake News:ਪਾਪੂਆ ਨਿਊ ਗਿਨੀ ਚ ਆਇਆ ਭੂਚਾਲ, ਤੀਬਰਤਾ 6.9; ਸੁਨਾਮੀ ਦਾ ਕੋਈ ਖ਼ਤਰਾ ਨਹੀਂEarthquake News: ਪਾਪੂਆ ਨਿਊ ਗਿਨੀ ਪ੍ਰਸ਼ਾਂਤ ਮਹਾਸਾਗਰ ਦੇ ਆਲੇ-ਦੁਆਲੇ ਰਿੰਗ ਆਫ਼ ਫਾਇਰ ਤੇ ਸਥਿਤ ਹੈ, ਜਿੱਥੇ ਦੁਨੀਆ ਦੇ ਜ਼ਿਆਦਾਤਰ ਭੂਚਾਲ ਅਤੇ ਜਵਾਲਾਮੁਖੀ ਕਿਰਿਆਵਾਂ ਹੁੰਦੀਆਂ ਹਨ।
Read more »

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
Read more »



Render Time: 2025-02-23 18:55:58